ਜ਼ਬੂਰ 34:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਭਾਵੇਂ ਤਾਕਤਵਰ ਜਵਾਨ ਸ਼ੇਰ ਭੁੱਖੇ ਮਰਦੇ ਹਨ,ਪਰ ਯਹੋਵਾਹ ਦੀ ਭਾਲ ਕਰਨ ਵਾਲਿਆਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਥੁੜ੍ਹ ਨਹੀਂ ਹੋਵੇਗੀ।+ ਮੱਤੀ 6:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਇਸ ਲਈ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+ 1 ਤਿਮੋਥਿਉਸ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਸਰੀਰਕ ਅਭਿਆਸ* ਦਾ ਕੁਝ ਹੱਦ ਤਕ ਹੀ ਫ਼ਾਇਦਾ ਹੁੰਦਾ ਹੈ, ਪਰ ਪਰਮੇਸ਼ੁਰ ਦੀ ਭਗਤੀ ਕਰਨ ਨਾਲ ਸਾਰੀਆਂ ਗੱਲਾਂ ਵਿਚ ਫ਼ਾਇਦਾ ਹੁੰਦਾ ਹੈ ਕਿਉਂਕਿ ਇਸ ਕਰਕੇ ਸਾਨੂੰ ਨਾ ਸਿਰਫ਼ ਅੱਜ ਦੀ ਜ਼ਿੰਦਗੀ ਵਿਚ, ਸਗੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਵਿਚ ਵੀ ਬਰਕਤਾਂ ਮਿਲਣਗੀਆਂ।+
10 ਭਾਵੇਂ ਤਾਕਤਵਰ ਜਵਾਨ ਸ਼ੇਰ ਭੁੱਖੇ ਮਰਦੇ ਹਨ,ਪਰ ਯਹੋਵਾਹ ਦੀ ਭਾਲ ਕਰਨ ਵਾਲਿਆਂ ਨੂੰ ਕਿਸੇ ਵੀ ਚੰਗੀ ਚੀਜ਼ ਦੀ ਥੁੜ੍ਹ ਨਹੀਂ ਹੋਵੇਗੀ।+
33 “ਇਸ ਲਈ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।+
8 ਸਰੀਰਕ ਅਭਿਆਸ* ਦਾ ਕੁਝ ਹੱਦ ਤਕ ਹੀ ਫ਼ਾਇਦਾ ਹੁੰਦਾ ਹੈ, ਪਰ ਪਰਮੇਸ਼ੁਰ ਦੀ ਭਗਤੀ ਕਰਨ ਨਾਲ ਸਾਰੀਆਂ ਗੱਲਾਂ ਵਿਚ ਫ਼ਾਇਦਾ ਹੁੰਦਾ ਹੈ ਕਿਉਂਕਿ ਇਸ ਕਰਕੇ ਸਾਨੂੰ ਨਾ ਸਿਰਫ਼ ਅੱਜ ਦੀ ਜ਼ਿੰਦਗੀ ਵਿਚ, ਸਗੋਂ ਭਵਿੱਖ ਵਿਚ ਮਿਲਣ ਵਾਲੀ ਜ਼ਿੰਦਗੀ ਵਿਚ ਵੀ ਬਰਕਤਾਂ ਮਿਲਣਗੀਆਂ।+