ਮੱਤੀ 19:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਯਿਸੂ ਨੇ ਉਸ ਨੂੰ ਕਿਹਾ: “ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਵਿਚ ਕੋਈ ਕਮੀ ਨਾ ਰਹੇ, ਤਾਂ ਜਾਹ, ਆਪਣਾ ਸਾਰਾ ਕੁਝ ਵੇਚ ਕੇ ਪੈਸੇ ਗ਼ਰੀਬਾਂ ਵਿਚ ਵੰਡ ਦੇ ਅਤੇ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ;+ ਅਤੇ ਆ ਕੇ ਮੇਰਾ ਚੇਲਾ ਬਣ ਜਾ।”+ ਲੂਕਾ 18:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ: “ਪਰ ਤੇਰੇ ਵਿਚ ਇਕ ਗੱਲ ਦੀ ਘਾਟ ਹੈ: ਆਪਣਾ ਸਾਰਾ ਕੁਝ ਵੇਚ ਦੇ ਅਤੇ ਪੈਸਾ ਗ਼ਰੀਬਾਂ ਵਿਚ ਵੰਡ ਦੇ, ਤਾਂ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ ਅਤੇ ਆ ਕੇ ਮੇਰਾ ਚੇਲਾ ਬਣ ਜਾ।”+ ਰਸੂਲਾਂ ਦੇ ਕੰਮ 2:45 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 45 ਉਹ ਆਪਣੀ ਜ਼ਮੀਨ-ਜਾਇਦਾਦ ਤੇ ਚੀਜ਼ਾਂ ਵੇਚ ਕੇ+ ਪੈਸਾ ਸਾਰਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।+ ਰਸੂਲਾਂ ਦੇ ਕੰਮ 4:34, 35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਅਸਲ ਵਿਚ, ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਕਿਸੇ ਚੀਜ਼ ਦੀ ਤੰਗੀ ਨਹੀਂ ਸੀ+ ਕਿਉਂਕਿ ਜਿਨ੍ਹਾਂ ਕੋਲ ਖੇਤ ਜਾਂ ਘਰ ਸਨ, ਉਹ ਸਾਰੇ ਉਨ੍ਹਾਂ ਨੂੰ ਵੇਚ ਦਿੰਦੇ ਸਨ ਅਤੇ ਪੈਸੇ ਲਿਆ ਕੇ 35 ਰਸੂਲਾਂ ਦੇ ਚਰਨਾਂ ਵਿਚ ਰੱਖ ਦਿੰਦੇ ਸਨ।+ ਫਿਰ ਸਾਰਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪੈਸਾ ਵੰਡ ਦਿੱਤਾ ਜਾਂਦਾ ਸੀ।+
21 ਯਿਸੂ ਨੇ ਉਸ ਨੂੰ ਕਿਹਾ: “ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਵਿਚ ਕੋਈ ਕਮੀ ਨਾ ਰਹੇ, ਤਾਂ ਜਾਹ, ਆਪਣਾ ਸਾਰਾ ਕੁਝ ਵੇਚ ਕੇ ਪੈਸੇ ਗ਼ਰੀਬਾਂ ਵਿਚ ਵੰਡ ਦੇ ਅਤੇ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ;+ ਅਤੇ ਆ ਕੇ ਮੇਰਾ ਚੇਲਾ ਬਣ ਜਾ।”+
22 ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ: “ਪਰ ਤੇਰੇ ਵਿਚ ਇਕ ਗੱਲ ਦੀ ਘਾਟ ਹੈ: ਆਪਣਾ ਸਾਰਾ ਕੁਝ ਵੇਚ ਦੇ ਅਤੇ ਪੈਸਾ ਗ਼ਰੀਬਾਂ ਵਿਚ ਵੰਡ ਦੇ, ਤਾਂ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ ਅਤੇ ਆ ਕੇ ਮੇਰਾ ਚੇਲਾ ਬਣ ਜਾ।”+
34 ਅਸਲ ਵਿਚ, ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਕਿਸੇ ਚੀਜ਼ ਦੀ ਤੰਗੀ ਨਹੀਂ ਸੀ+ ਕਿਉਂਕਿ ਜਿਨ੍ਹਾਂ ਕੋਲ ਖੇਤ ਜਾਂ ਘਰ ਸਨ, ਉਹ ਸਾਰੇ ਉਨ੍ਹਾਂ ਨੂੰ ਵੇਚ ਦਿੰਦੇ ਸਨ ਅਤੇ ਪੈਸੇ ਲਿਆ ਕੇ 35 ਰਸੂਲਾਂ ਦੇ ਚਰਨਾਂ ਵਿਚ ਰੱਖ ਦਿੰਦੇ ਸਨ।+ ਫਿਰ ਸਾਰਿਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪੈਸਾ ਵੰਡ ਦਿੱਤਾ ਜਾਂਦਾ ਸੀ।+