ਯਾਕੂਬ 1:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਇਸ ਤੋਂ ਇਲਾਵਾ, ਤੁਸੀਂ ਬਚਨ ਉੱਤੇ ਚੱਲਣ ਵਾਲੇ ਬਣੋ,+ ਨਾ ਕਿ ਸਿਰਫ਼ ਸੁਣਨ ਵਾਲੇ ਜੋ ਝੂਠੀਆਂ ਦਲੀਲਾਂ ਨਾਲ ਆਪਣੇ ਆਪ ਨੂੰ ਧੋਖਾ ਦਿੰਦੇ ਹਨ। ਯਾਕੂਬ 4:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਲਈ ਜੇ ਕੋਈ ਸਹੀ ਕੰਮ ਕਰਨਾ ਜਾਣਦਾ ਹੈ, ਪਰ ਨਹੀਂ ਕਰਦਾ, ਤਾਂ ਉਹ ਪਾਪ ਕਰਦਾ ਹੈ।+
22 ਇਸ ਤੋਂ ਇਲਾਵਾ, ਤੁਸੀਂ ਬਚਨ ਉੱਤੇ ਚੱਲਣ ਵਾਲੇ ਬਣੋ,+ ਨਾ ਕਿ ਸਿਰਫ਼ ਸੁਣਨ ਵਾਲੇ ਜੋ ਝੂਠੀਆਂ ਦਲੀਲਾਂ ਨਾਲ ਆਪਣੇ ਆਪ ਨੂੰ ਧੋਖਾ ਦਿੰਦੇ ਹਨ।