-
ਮਰਕੁਸ 3:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਫ਼ਰੀਸੀ ਯਿਸੂ ਉੱਤੇ ਦੋਸ਼ ਲਾਉਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਦੀਆਂ ਨਜ਼ਰਾਂ ਉਸ ਉੱਤੇ ਟਿਕੀਆਂ ਹੋਈਆਂ ਸਨ ਕਿ ਉਹ ਸਬਤ ਦੇ ਦਿਨ ਇਸ ਆਦਮੀ ਨੂੰ ਠੀਕ ਕਰੇਗਾ ਜਾਂ ਨਹੀਂ।
-