ਲੂਕਾ 14:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਜੇ ਤੁਹਾਡਾ ਪੁੱਤਰ ਜਾਂ ਬਲਦ ਸਬਤ ਦੇ ਦਿਨ ਖੂਹ ਵਿਚ ਡਿਗ ਜਾਵੇ,+ ਤਾਂ ਤੁਹਾਡੇ ਵਿੱਚੋਂ ਕਿਹੜਾ ਹੈ ਜੋ ਉਸ ਨੂੰ ਉਸੇ ਵੇਲੇ ਨਹੀਂ ਕੱਢੇਗਾ?”+
5 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਜੇ ਤੁਹਾਡਾ ਪੁੱਤਰ ਜਾਂ ਬਲਦ ਸਬਤ ਦੇ ਦਿਨ ਖੂਹ ਵਿਚ ਡਿਗ ਜਾਵੇ,+ ਤਾਂ ਤੁਹਾਡੇ ਵਿੱਚੋਂ ਕਿਹੜਾ ਹੈ ਜੋ ਉਸ ਨੂੰ ਉਸੇ ਵੇਲੇ ਨਹੀਂ ਕੱਢੇਗਾ?”+