ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 23:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਗ੍ਰੰਥੀ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹੋਏ ਹਨ।

  • ਮੱਤੀ 23:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਉਹ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਅਤੇ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਪਸੰਦ ਕਰਦੇ ਹਨ+

  • ਲੂਕਾ 11:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਲਾਹਨਤ ਹੈ ਤੁਹਾਡੇ ʼਤੇ ਫ਼ਰੀਸੀਓ ਕਿਉਂਕਿ ਤੁਸੀਂ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਪਸੰਦ ਕਰਦੇ ਹੋ ਅਤੇ ਚਾਹੁੰਦੇ ਹੋ ਕਿ ਬਾਜ਼ਾਰਾਂ ਵਿਚ ਲੋਕ ਤੁਹਾਨੂੰ ਸਲਾਮਾਂ ਕਰਨ!+

  • ਲੂਕਾ 20:46
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 46 “ਗ੍ਰੰਥੀਆਂ ਤੋਂ ਖ਼ਬਰਦਾਰ ਰਹੋ ਜੋ ਲੰਬੇ-ਲੰਬੇ ਚੋਗੇ ਪਾ ਕੇ ਘੁੰਮਣਾ ਪਸੰਦ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਬਾਜ਼ਾਰਾਂ ਵਿਚ ਲੋਕ ਉਨ੍ਹਾਂ ਨੂੰ ਸਲਾਮਾਂ ਕਰਨ। ਉਹ ਸਭਾ ਘਰਾਂ ਵਿਚ ਅੱਗੇ ਹੋ-ਹੋ ਕੇ* ਬੈਠਣਾ ਅਤੇ ਦਾਅਵਤਾਂ ਵਿਚ ਖ਼ਾਸ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ