-
ਫ਼ਿਲਿੱਪੀਆਂ 3:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਇਹ ਚੀਜ਼ਾਂ ਮੇਰੇ ਫ਼ਾਇਦੇ ਲਈ ਸਨ, ਫਿਰ ਵੀ ਮੈਂ ਇਨ੍ਹਾਂ ਨੂੰ ਮਸੀਹ ਦੀ ਖ਼ਾਤਰ ਵਿਅਰਥ ਸਮਝਦਾ ਹਾਂ।*+ 8 ਇਸ ਤੋਂ ਇਲਾਵਾ, ਮੈਂ ਆਪਣੇ ਪ੍ਰਭੂ ਮਸੀਹ ਯਿਸੂ ਦੇ ਅਨਮੋਲ ਗਿਆਨ ਕਰਕੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸੱਚ-ਮੁੱਚ ਫ਼ਜ਼ੂਲ ਸਮਝਦਾ ਹਾਂ। ਉਸੇ ਦੀ ਖ਼ਾਤਰ ਮੈਂ ਸਾਰੀਆਂ ਚੀਜ਼ਾਂ ਨੂੰ ਠੋਕਰ ਮਾਰੀ ਹੈ ਅਤੇ ਮੈਂ ਇਨ੍ਹਾਂ ਨੂੰ ਕੂੜੇ ਦਾ ਢੇਰ ਸਮਝਦਾ ਹਾਂ ਤਾਂਕਿ ਮੈਂ ਮਸੀਹ ਨੂੰ ਪਾ ਲਵਾਂ
-