ਯਸਾਯਾਹ 55:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+ ਮੱਤੀ 6:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਸਾਡੇ ਪਾਪ* ਮਾਫ਼ ਕਰ, ਜਿਵੇਂ ਅਸੀਂ ਉਨ੍ਹਾਂ ਨੂੰ ਮਾਫ਼ ਕੀਤਾ ਹੈ ਜਿਨ੍ਹਾਂ ਨੇ ਸਾਡੇ ਖ਼ਿਲਾਫ਼ ਪਾਪ* ਕੀਤੇ ਹਨ।+ ਮੱਤੀ 18:21, 22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਫਿਰ ਪਤਰਸ ਨੇ ਆ ਕੇ ਉਸ ਨੂੰ ਪੁੱਛਿਆ: “ਪ੍ਰਭੂ, ਮੇਰਾ ਭਰਾ ਕਿੰਨੀ ਵਾਰ ਮੇਰੇ ਖ਼ਿਲਾਫ਼ ਪਾਪ ਕਰੇ ਕਿ ਮੈਂ ਉਸ ਨੂੰ ਮਾਫ਼ ਕਰਾਂ? ਕੀ ਸੱਤ ਵਾਰ?” 22 ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਕਹਿੰਦਾ ਹਾਂ, ਸੱਤ ਵਾਰ ਨਹੀਂ, ਸਗੋਂ 77 ਵਾਰ।+ ਕੁਲੁੱਸੀਆਂ 3:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜੇ ਕਿਸੇ ਨੇ ਤੁਹਾਨੂੰ ਕਿਸੇ ਗੱਲੋਂ ਨਾਰਾਜ਼ ਕੀਤਾ ਵੀ ਹੈ,+ ਤਾਂ ਵੀ ਤੁਸੀਂ ਇਕ-ਦੂਜੇ ਦੀ ਸਹਿੰਦੇ ਰਹੋ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰਦੇ ਰਹੋ।+ ਜਿਵੇਂ ਯਹੋਵਾਹ* ਨੇ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ, ਤੁਸੀਂ ਵੀ ਇਸੇ ਤਰ੍ਹਾਂ ਕਰੋ।+ 1 ਪਤਰਸ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਸਭ ਤੋਂ ਜ਼ਰੂਰੀ ਗੱਲ ਹੈ ਕਿ ਇਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ+ ਕਿਉਂਕਿ ਪਿਆਰ ਕਰਨ ਵਾਲੇ ਇਨਸਾਨ ਇਕ-ਦੂਜੇ ਨੂੰ ਮਾਫ਼ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।*+
7 ਦੁਸ਼ਟ ਆਪਣੇ ਰਾਹ ਨੂੰ ਛੱਡੇ+ਅਤੇ ਬੁਰਾ ਆਦਮੀ ਆਪਣੇ ਖ਼ਿਆਲਾਂ ਨੂੰ;ਉਹ ਯਹੋਵਾਹ ਵੱਲ ਮੁੜੇ ਜੋ ਉਸ ʼਤੇ ਰਹਿਮ ਕਰੇਗਾ,+ਹਾਂ, ਸਾਡੇ ਪਰਮੇਸ਼ੁਰ ਵੱਲ ਕਿਉਂਕਿ ਉਹ ਖੁੱਲ੍ਹੇ ਦਿਲ ਨਾਲ ਮਾਫ਼ ਕਰੇਗਾ।+
21 ਫਿਰ ਪਤਰਸ ਨੇ ਆ ਕੇ ਉਸ ਨੂੰ ਪੁੱਛਿਆ: “ਪ੍ਰਭੂ, ਮੇਰਾ ਭਰਾ ਕਿੰਨੀ ਵਾਰ ਮੇਰੇ ਖ਼ਿਲਾਫ਼ ਪਾਪ ਕਰੇ ਕਿ ਮੈਂ ਉਸ ਨੂੰ ਮਾਫ਼ ਕਰਾਂ? ਕੀ ਸੱਤ ਵਾਰ?” 22 ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਕਹਿੰਦਾ ਹਾਂ, ਸੱਤ ਵਾਰ ਨਹੀਂ, ਸਗੋਂ 77 ਵਾਰ।+
13 ਜੇ ਕਿਸੇ ਨੇ ਤੁਹਾਨੂੰ ਕਿਸੇ ਗੱਲੋਂ ਨਾਰਾਜ਼ ਕੀਤਾ ਵੀ ਹੈ,+ ਤਾਂ ਵੀ ਤੁਸੀਂ ਇਕ-ਦੂਜੇ ਦੀ ਸਹਿੰਦੇ ਰਹੋ ਅਤੇ ਇਕ-ਦੂਜੇ ਨੂੰ ਦਿਲੋਂ ਮਾਫ਼ ਕਰਦੇ ਰਹੋ।+ ਜਿਵੇਂ ਯਹੋਵਾਹ* ਨੇ ਤੁਹਾਨੂੰ ਦਿਲੋਂ ਮਾਫ਼ ਕੀਤਾ ਹੈ, ਤੁਸੀਂ ਵੀ ਇਸੇ ਤਰ੍ਹਾਂ ਕਰੋ।+
8 ਸਭ ਤੋਂ ਜ਼ਰੂਰੀ ਗੱਲ ਹੈ ਕਿ ਇਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ+ ਕਿਉਂਕਿ ਪਿਆਰ ਕਰਨ ਵਾਲੇ ਇਨਸਾਨ ਇਕ-ਦੂਜੇ ਨੂੰ ਮਾਫ਼ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।*+