ਮੱਤੀ 9:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਯਿਸੂ ਨੇ ਪਿੱਛੇ ਮੁੜ ਕੇ ਉਸ ਨੂੰ ਦੇਖਿਆ ਅਤੇ ਕਿਹਾ: “ਹੌਸਲਾ ਰੱਖ ਧੀਏ, ਤੂੰ ਆਪਣੀ ਨਿਹਚਾ ਕਰਕੇ ਚੰਗੀ ਹੋਈ ਹੈਂ।”+ ਉਹ ਤੀਵੀਂ ਉਸੇ ਵੇਲੇ ਠੀਕ ਹੋ ਗਈ।+ ਮਰਕੁਸ 5:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਉਸ ਨੇ ਤੀਵੀਂ ਨੂੰ ਕਿਹਾ: “ਧੀਏ, ਤੂੰ ਆਪਣੀ ਨਿਹਚਾ ਕਰਕੇ ਚੰਗੀ ਹੋਈ ਹੈਂ। ਰਾਜ਼ੀ ਰਹਿ+ ਅਤੇ ਆਪਣੀ ਦਰਦਨਾਕ ਬੀਮਾਰੀ ਤੋਂ ਬਚੀ ਰਹਿ।”+ ਲੂਕਾ 7:50 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 50 ਪਰ ਯਿਸੂ ਨੇ ਤੀਵੀਂ ਨੂੰ ਕਿਹਾ: “ਤੇਰੀ ਨਿਹਚਾ ਨੇ ਤੈਨੂੰ ਬਚਾਇਆ ਹੈ;+ ਰਾਜ਼ੀ ਰਹਿ।”
22 ਯਿਸੂ ਨੇ ਪਿੱਛੇ ਮੁੜ ਕੇ ਉਸ ਨੂੰ ਦੇਖਿਆ ਅਤੇ ਕਿਹਾ: “ਹੌਸਲਾ ਰੱਖ ਧੀਏ, ਤੂੰ ਆਪਣੀ ਨਿਹਚਾ ਕਰਕੇ ਚੰਗੀ ਹੋਈ ਹੈਂ।”+ ਉਹ ਤੀਵੀਂ ਉਸੇ ਵੇਲੇ ਠੀਕ ਹੋ ਗਈ।+
34 ਉਸ ਨੇ ਤੀਵੀਂ ਨੂੰ ਕਿਹਾ: “ਧੀਏ, ਤੂੰ ਆਪਣੀ ਨਿਹਚਾ ਕਰਕੇ ਚੰਗੀ ਹੋਈ ਹੈਂ। ਰਾਜ਼ੀ ਰਹਿ+ ਅਤੇ ਆਪਣੀ ਦਰਦਨਾਕ ਬੀਮਾਰੀ ਤੋਂ ਬਚੀ ਰਹਿ।”+