ਮੱਤੀ 12:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਪਰ ਜੇ ਮੈਂ ਪਰਮੇਸ਼ੁਰ ਦੀ ਸ਼ਕਤੀ* ਨਾਲ ਦੁਸ਼ਟ ਦੂਤ ਕੱਢਦਾ ਹਾਂ, ਤਾਂ ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਅਚਾਨਕ ਤੁਹਾਡੇ ਉੱਤੇ ਆ ਗਿਆ ਹੈ।+ ਮੱਤੀ 21:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 “ਸੀਓਨ ਦੀ ਧੀ ਨੂੰ ਦੱਸ: ‘ਦੇਖ! ਤੇਰਾ ਰਾਜਾ ਤੇਰੇ ਕੋਲ ਆ ਰਿਹਾ ਹੈ,+ ਉਸ ਦਾ ਸੁਭਾਅ ਬੜਾ ਨਰਮ ਹੈ+ ਅਤੇ ਉਹ ਗਧੇ ਉੱਤੇ ਯਾਨੀ ਭਾਰ ਢੋਣ ਵਾਲੀ ਗਧੀ ਦੇ ਬੱਚੇ ਉੱਤੇ ਸਵਾਰ ਹੋ ਕੇ ਆ ਰਿਹਾ ਹੈ।’”+
28 ਪਰ ਜੇ ਮੈਂ ਪਰਮੇਸ਼ੁਰ ਦੀ ਸ਼ਕਤੀ* ਨਾਲ ਦੁਸ਼ਟ ਦੂਤ ਕੱਢਦਾ ਹਾਂ, ਤਾਂ ਇਸ ਦਾ ਮਤਲਬ ਹੈ ਕਿ ਪਰਮੇਸ਼ੁਰ ਦਾ ਰਾਜ ਅਚਾਨਕ ਤੁਹਾਡੇ ਉੱਤੇ ਆ ਗਿਆ ਹੈ।+
5 “ਸੀਓਨ ਦੀ ਧੀ ਨੂੰ ਦੱਸ: ‘ਦੇਖ! ਤੇਰਾ ਰਾਜਾ ਤੇਰੇ ਕੋਲ ਆ ਰਿਹਾ ਹੈ,+ ਉਸ ਦਾ ਸੁਭਾਅ ਬੜਾ ਨਰਮ ਹੈ+ ਅਤੇ ਉਹ ਗਧੇ ਉੱਤੇ ਯਾਨੀ ਭਾਰ ਢੋਣ ਵਾਲੀ ਗਧੀ ਦੇ ਬੱਚੇ ਉੱਤੇ ਸਵਾਰ ਹੋ ਕੇ ਆ ਰਿਹਾ ਹੈ।’”+