ਮੱਤੀ 24:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 “ਫਿਰ ਜੇ ਕੋਈ ਤੁਹਾਨੂੰ ਕਹੇ, ‘ਦੇਖੋ! ਮਸੀਹ ਇੱਥੇ ਹੈ’+ ਜਾਂ ‘ਉੱਥੇ ਹੈ,’ ਤਾਂ ਉਨ੍ਹਾਂ ਦੀ ਗੱਲ ਦਾ ਯਕੀਨ ਨਾ ਕਰਿਓ।+ ਮਰਕੁਸ 13:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਫਿਰ ਜੇ ਕੋਈ ਤੁਹਾਨੂੰ ਕਹੇ, ‘ਦੇਖੋ! ਮਸੀਹ ਇੱਥੇ ਹੈ’ ਜਾਂ ‘ਦੇਖੋ! ਮਸੀਹ ਉੱਥੇ ਹੈ,’ ਤਾਂ ਉਨ੍ਹਾਂ ਦੀ ਗੱਲ ਦਾ ਯਕੀਨ ਨਾ ਕਰਿਓ।+ ਲੂਕਾ 21:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਸ ਨੇ ਕਿਹਾ: “ਖ਼ਬਰਦਾਰ ਰਹੋ ਕਿ ਤੁਹਾਨੂੰ ਕੋਈ ਗੁਮਰਾਹ ਨਾ ਕਰੇ+ ਕਿਉਂਕਿ ਮੇਰੇ ਨਾਂ ʼਤੇ ਬਹੁਤ ਸਾਰੇ ਲੋਕ ਆਉਣਗੇ ਅਤੇ ਕਹਿਣਗੇ, ‘ਮੈਂ ਹੀ ਮਸੀਹ ਹਾਂ’ ਅਤੇ ‘ਮਿਥਿਆ ਸਮਾਂ ਆ ਗਿਆ ਹੈ।’ ਤੁਸੀਂ ਉਨ੍ਹਾਂ ਦੇ ਪਿੱਛੇ ਨਾ ਜਾਇਓ।+ 1 ਯੂਹੰਨਾ 4:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਿਆਰਿਓ, ਤੁਸੀਂ ਸਾਰੇ ਸੰਦੇਸ਼ਾਂ ਉੱਤੇ ਵਿਸ਼ਵਾਸ ਨਾ ਕਰੋ+ ਜਿਨ੍ਹਾਂ ਬਾਰੇ ਲੱਗਦਾ ਹੈ ਕਿ ਉਹ ਪਰਮੇਸ਼ੁਰ ਤੋਂ ਆਏ ਹਨ।* ਇਸ ਦੀ ਬਜਾਇ, ਉਨ੍ਹਾਂ ਨੂੰ ਪਰਖ ਕੇ ਦੇਖੋ ਕਿ ਉਹ ਸੱਚੀਂ ਪਰਮੇਸ਼ੁਰ ਤੋਂ ਹਨ ਜਾਂ ਨਹੀਂ+ ਕਿਉਂਕਿ ਬਹੁਤ ਸਾਰੇ ਝੂਠੇ ਨਬੀ ਦੁਨੀਆਂ ਵਿਚ ਆ ਚੁੱਕੇ ਹਨ।+
21 “ਫਿਰ ਜੇ ਕੋਈ ਤੁਹਾਨੂੰ ਕਹੇ, ‘ਦੇਖੋ! ਮਸੀਹ ਇੱਥੇ ਹੈ’ ਜਾਂ ‘ਦੇਖੋ! ਮਸੀਹ ਉੱਥੇ ਹੈ,’ ਤਾਂ ਉਨ੍ਹਾਂ ਦੀ ਗੱਲ ਦਾ ਯਕੀਨ ਨਾ ਕਰਿਓ।+
8 ਉਸ ਨੇ ਕਿਹਾ: “ਖ਼ਬਰਦਾਰ ਰਹੋ ਕਿ ਤੁਹਾਨੂੰ ਕੋਈ ਗੁਮਰਾਹ ਨਾ ਕਰੇ+ ਕਿਉਂਕਿ ਮੇਰੇ ਨਾਂ ʼਤੇ ਬਹੁਤ ਸਾਰੇ ਲੋਕ ਆਉਣਗੇ ਅਤੇ ਕਹਿਣਗੇ, ‘ਮੈਂ ਹੀ ਮਸੀਹ ਹਾਂ’ ਅਤੇ ‘ਮਿਥਿਆ ਸਮਾਂ ਆ ਗਿਆ ਹੈ।’ ਤੁਸੀਂ ਉਨ੍ਹਾਂ ਦੇ ਪਿੱਛੇ ਨਾ ਜਾਇਓ।+
4 ਪਿਆਰਿਓ, ਤੁਸੀਂ ਸਾਰੇ ਸੰਦੇਸ਼ਾਂ ਉੱਤੇ ਵਿਸ਼ਵਾਸ ਨਾ ਕਰੋ+ ਜਿਨ੍ਹਾਂ ਬਾਰੇ ਲੱਗਦਾ ਹੈ ਕਿ ਉਹ ਪਰਮੇਸ਼ੁਰ ਤੋਂ ਆਏ ਹਨ।* ਇਸ ਦੀ ਬਜਾਇ, ਉਨ੍ਹਾਂ ਨੂੰ ਪਰਖ ਕੇ ਦੇਖੋ ਕਿ ਉਹ ਸੱਚੀਂ ਪਰਮੇਸ਼ੁਰ ਤੋਂ ਹਨ ਜਾਂ ਨਹੀਂ+ ਕਿਉਂਕਿ ਬਹੁਤ ਸਾਰੇ ਝੂਠੇ ਨਬੀ ਦੁਨੀਆਂ ਵਿਚ ਆ ਚੁੱਕੇ ਹਨ।+