ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮਰਕੁਸ 8:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਨਾਲੇ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਹ ਤਿੰਨਾਂ ਦਿਨਾਂ ਬਾਅਦ ਦੁਬਾਰਾ ਜੀਉਂਦਾ ਹੋ ਜਾਵੇਗਾ।+

  • ਮਰਕੁਸ 9:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਕਿਉਂਕਿ ਉਹ ਆਪਣੇ ਚੇਲਿਆਂ ਨੂੰ ਸਿਖਾ ਰਿਹਾ ਸੀ ਅਤੇ ਦੱਸ ਰਿਹਾ ਸੀ: “ਮਨੁੱਖ ਦੇ ਪੁੱਤਰ ਨੂੰ ਧੋਖੇ ਨਾਲ ਲੋਕਾਂ ਦੇ ਹਵਾਲੇ ਕੀਤਾ ਜਾਵੇਗਾ ਅਤੇ ਉਹ ਉਸ ਨੂੰ ਜਾਨੋਂ ਮਾਰ ਦੇਣਗੇ,+ ਪਰ ਉਹ ਤਿੰਨਾਂ ਦਿਨਾਂ ਬਾਅਦ ਜੀਉਂਦਾ ਹੋ ਜਾਵੇਗਾ।”+

  • ਲੂਕਾ 9:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਅਤੇ ਕਿਹਾ: “ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ