-
ਲੂਕਾ 11:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਪਰ ਉਸ ਦਾ ਦੋਸਤ ਅੰਦਰੋਂ ਜਵਾਬ ਦਿੰਦਾ ਹੈ: ‘ਮੈਨੂੰ ਪਰੇਸ਼ਾਨ ਨਾ ਕਰ। ਦਰਵਾਜ਼ੇ ਨੂੰ ਜਿੰਦਾ ਲੱਗਾ ਹੋਇਆ ਹੈ, ਨਾਲੇ ਮੇਰੇ ਬੱਚੇ ਮੇਰੇ ਨਾਲ ਸੁੱਤੇ ਪਏ ਹਨ। ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ।’ 8 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਉੱਠ ਕੇ ਉਸ ਨੂੰ ਜੋ ਵੀ ਚਾਹੀਦਾ ਹੈ ਜ਼ਰੂਰ ਦੇਵੇਗਾ, ਪਰ ਇਸ ਕਰਕੇ ਨਹੀਂ ਕਿ ਉਹ ਉਸ ਦਾ ਦੋਸਤ ਹੈ, ਸਗੋਂ ਇਸ ਕਰਕੇ ਕਿ ਉਸ ਨੇ ਰੋਟੀਆਂ ਲਈ ਉਸ ਦਾ ਖਹਿੜਾ ਨਹੀਂ ਛੱਡਿਆ।+
-