ਮੱਤੀ 19:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਜਦ ਉਸ ਨੌਜਵਾਨ ਨੇ ਇਹ ਗੱਲ ਸੁਣੀ, ਤਾਂ ਉਹ ਉਦਾਸ ਹੋ ਕੇ ਚਲਾ ਗਿਆ ਕਿਉਂਕਿ ਉਸ ਕੋਲ ਬਹੁਤ ਧਨ-ਦੌਲਤ ਸੀ।+ ਮਰਕੁਸ 10:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਪਰ ਉਹ ਆਦਮੀ ਉਸ ਦੀ ਗੱਲ ਸੁਣ ਕੇ ਬਹੁਤ ਉਦਾਸ ਹੋਇਆ ਅਤੇ ਦੁਖੀ ਹੋ ਕੇ ਚਲਾ ਗਿਆ ਕਿਉਂਕਿ ਉਸ ਕੋਲ ਬਹੁਤ ਧਨ-ਦੌਲਤ ਸੀ।+