ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 34:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਮੈਂ ਗੁਆਚੀ ਹੋਈ ਭੇਡ ਦੀ ਤਲਾਸ਼ ਕਰਾਂਗਾ,+ ਭਟਕੀ ਹੋਈ ਨੂੰ ਵਾਪਸ ਲਿਆਵਾਂਗਾ, ਜ਼ਖ਼ਮੀ ਦੇ ਮਲ੍ਹਮ-ਪੱਟੀ ਕਰਾਂਗਾ ਅਤੇ ਕਮਜ਼ੋਰ ਨੂੰ ਤਕੜੀ ਕਰਾਂਗਾ; ਪਰ ਮੋਟੀ ਅਤੇ ਤਕੜੀ ਭੇਡ ਨੂੰ ਮਾਰ ਸੁੱਟਾਂਗਾ। ਮੈਂ ਉਸ ਦਾ ਨਿਆਂ ਕਰ ਕੇ ਉਸ ਨੂੰ ਸਜ਼ਾ ਦਿਆਂਗਾ।”

  • ਮੱਤੀ 9:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਜਾਓ ਤੇ ਪਹਿਲਾਂ ਇਸ ਦਾ ਮਤਲਬ ਜਾਣੋ: ‘ਮੈਂ ਦਇਆ ਚਾਹੁੰਦਾ ਹਾਂ, ਬਲੀਦਾਨ ਨਹੀਂ।’+ ਕਿਉਂਕਿ ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਤੋਬਾ ਕਰਨ ਲਈ ਕਹਿਣ ਆਇਆ ਹਾਂ।”

  • ਮੱਤੀ 15:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਯਿਸੂ ਨੇ ਜਵਾਬ ਦਿੱਤਾ: “ਮੈਨੂੰ ਸਿਰਫ਼ ਇਜ਼ਰਾਈਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਭੇਜਿਆ ਗਿਆ ਹੈ।”+

  • ਲੂਕਾ 15:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 “ਜੇ ਤੁਹਾਡੇ ਵਿੱਚੋਂ ਕਿਸੇ ਕੋਲ 100 ਭੇਡਾਂ ਹੋਣ ਅਤੇ ਉਨ੍ਹਾਂ ਵਿੱਚੋਂ ਇਕ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਉਜਾੜ ਵਿਚ ਛੱਡ ਕੇ ਉਸ ਗੁਆਚੀ ਭੇਡ ਨੂੰ ਉਦੋਂ ਤਕ ਨਹੀਂ ਲੱਭਦਾ ਰਹੇਗਾ ਜਦੋਂ ਤਕ ਉਹ ਲੱਭ ਨਹੀਂ ਜਾਂਦੀ?+

  • ਰੋਮੀਆਂ 5:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਪਰ ਪਰਮੇਸ਼ੁਰ ਸਾਡੇ ਲਈ ਆਪਣੇ ਪਿਆਰ ਦਾ ਸਬੂਤ ਇਸ ਤਰ੍ਹਾਂ ਦਿੰਦਾ ਹੈ: ਜਦੋਂ ਅਸੀਂ ਅਜੇ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।+

  • 1 ਤਿਮੋਥਿਉਸ 1:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਇਹ ਗੱਲ ਸੱਚੀ ਹੈ ਅਤੇ ਇਸ ਉੱਤੇ ਪੂਰਾ ਵਿਸ਼ਵਾਸ ਕੀਤਾ ਜਾਣਾ ਚਾਹੀਦਾ ਹੈ: ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਦੁਨੀਆਂ ਵਿਚ ਆਇਆ ਸੀ+ ਅਤੇ ਸਭ ਤੋਂ ਵੱਡਾ ਪਾਪੀ ਮੈਂ ਹਾਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ