ਮੱਤੀ 17:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਉਹ ਅਜੇ ਗੱਲ ਕਰ ਹੀ ਰਿਹਾ ਸੀ ਕਿ ਦੇਖੋ! ਇਕ ਚਮਕੀਲੇ ਬੱਦਲ ਨੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।+ ਇਸ ਦੀ ਗੱਲ ਸੁਣੋ।”+ ਯੂਹੰਨਾ 3:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+
5 ਉਹ ਅਜੇ ਗੱਲ ਕਰ ਹੀ ਰਿਹਾ ਸੀ ਕਿ ਦੇਖੋ! ਇਕ ਚਮਕੀਲੇ ਬੱਦਲ ਨੇ ਉਨ੍ਹਾਂ ਨੂੰ ਢਕ ਲਿਆ ਅਤੇ ਬੱਦਲ ਵਿੱਚੋਂ ਆਵਾਜ਼ ਆਈ: “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਖ਼ੁਸ਼ ਹਾਂ।+ ਇਸ ਦੀ ਗੱਲ ਸੁਣੋ।”+
16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+