ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 3:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਉੱਥੇ ਉਸ ਵੇਲੇ ਇਕ ਕੰਡਿਆਲ਼ੀ ਝਾੜੀ ਬਲ਼ ਰਹੀ ਸੀ ਅਤੇ ਯਹੋਵਾਹ ਦਾ ਦੂਤ ਅੱਗ ਦੀਆਂ ਲਪਟਾਂ ਵਿਚ ਉਸ ਸਾਮ੍ਹਣੇ ਪ੍ਰਗਟ ਹੋਇਆ।+ ਉਸ ਨੇ ਗੌਰ ਨਾਲ ਦੇਖਿਆ ਕਿ ਝਾੜੀ ਬਲ਼ ਤਾਂ ਰਹੀ ਸੀ, ਪਰ ਭਸਮ ਨਹੀਂ ਹੋ ਰਹੀ ਸੀ।

  • ਕੂਚ 3:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਉਸ ਨੇ ਅੱਗੇ ਕਿਹਾ: “ਮੈਂ ਤੇਰੇ ਪਿਉ-ਦਾਦਿਆਂ* ਦਾ ਪਰਮੇਸ਼ੁਰ ਹਾਂ, ਅਬਰਾਹਾਮ ਦਾ ਪਰਮੇਸ਼ੁਰ,+ ਇਸਹਾਕ ਦਾ ਪਰਮੇਸ਼ੁਰ+ ਅਤੇ ਯਾਕੂਬ ਦਾ ਪਰਮੇਸ਼ੁਰ+ ਹਾਂ।” ਫਿਰ ਮੂਸਾ ਨੇ ਆਪਣਾ ਮੂੰਹ ਢਕ ਲਿਆ ਕਿਉਂਕਿ ਉਹ ਸੱਚੇ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।

  • ਮੱਤੀ 22:31-33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਰਹੀ ਮੁਰਦਿਆਂ ਦੇ ਜੀਉਂਦਾ ਹੋਣ ਦੀ ਗੱਲ, ਕੀ ਤੁਸੀਂ ਉਹ ਗੱਲ ਨਹੀਂ ਪੜ੍ਹੀ ਜੋ ਪਰਮੇਸ਼ੁਰ ਨੇ ਤੁਹਾਨੂੰ ਕਹੀ ਸੀ: 32 ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ’?+ ਉਹ ਮਰਿਆਂ ਦਾ ਨਹੀਂ, ਸਗੋਂ ਜੀਉਂਦਿਆਂ ਦਾ ਪਰਮੇਸ਼ੁਰ ਹੈ।”+ 33 ਇਹ ਸੁਣ ਕੇ ਲੋਕ ਉਸ ਦੀ ਸਿੱਖਿਆ ਤੋਂ ਦੰਗ ਰਹਿ ਗਏ।+

  • ਮਰਕੁਸ 12:26, 27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਪਰ ਰਹੀ ਮੁਰਦਿਆਂ ਦੇ ਜੀਉਂਦਾ ਹੋਣ ਦੀ ਗੱਲ, ਕੀ ਤੁਸੀਂ ਮੂਸਾ ਦੀ ਕਿਤਾਬ ਵਿਚਲੇ ਬਲ਼ਦੀ ਝਾੜੀ ਦੇ ਬਿਰਤਾਂਤ ਵਿਚ ਨਹੀਂ ਪੜ੍ਹਿਆ ਜਦੋਂ ਪਰਮੇਸ਼ੁਰ ਨੇ ਮੂਸਾ ਨੂੰ ਕਿਹਾ ਸੀ: ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ’?+ 27 ਉਹ ਮਰਿਆਂ ਦਾ ਨਹੀਂ, ਸਗੋਂ ਜੀਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਗ਼ਲਤ ਸਮਝਿਆ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ