-
ਮਰਕੁਸ 12:43, 44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
43 ਉਸ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਕਿਹਾ: “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਦਾਨ-ਪੇਟੀਆਂ ਵਿਚ ਪੈਸੇ ਪਾ ਰਹੇ ਸਭ ਲੋਕਾਂ ਨਾਲੋਂ ਜ਼ਿਆਦਾ ਪੈਸੇ ਇਸ ਗ਼ਰੀਬ ਵਿਧਵਾ ਨੇ ਪਾਏ।+ 44 ਕਿਉਂਕਿ ਉਨ੍ਹਾਂ ਸਾਰਿਆਂ ਨੇ ਆਪਣੇ ਵਾਧੂ ਪੈਸੇ ਵਿੱਚੋਂ ਕੁਝ ਪੈਸਾ ਪਾਇਆ, ਪਰ ਇਸ ਗ਼ਰੀਬ ਵਿਧਵਾ ਕੋਲ ਆਪਣੇ ਗੁਜ਼ਾਰੇ ਲਈ ਜੋ ਵੀ ਸੀ, ਇਸ ਨੇ ਉਹ ਸਾਰੇ ਦਾ ਸਾਰਾ ਦਾਨ-ਪੇਟੀ ਵਿਚ ਪਾ ਦਿੱਤਾ।”+
-