ਮੱਤੀ 10:29, 30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਕੀ ਇਕ ਪੈਸੇ* ਦੀਆਂ ਦੋ ਚਿੜੀਆਂ ਨਹੀਂ ਵਿਕਦੀਆਂ? ਪਰ ਫਿਰ ਵੀ ਇਹ ਨਹੀਂ ਹੋ ਸਕਦਾ ਕਿ ਇਨ੍ਹਾਂ ਵਿੱਚੋਂ ਇਕ ਵੀ ਚਿੜੀ ਜ਼ਮੀਨ ʼਤੇ ਡਿਗੇ ਤੇ ਤੁਹਾਡੇ ਸਵਰਗੀ ਪਿਤਾ ਨੂੰ ਪਤਾ ਨਾ ਲੱਗੇ।+ 30 ਤੁਹਾਡੇ ਤਾਂ ਸਗੋਂ ਸਿਰ ਦੇ ਸਾਰੇ ਵਾਲ਼ ਵੀ ਗਿਣੇ ਹੋਏ ਹਨ। ਲੂਕਾ 12:6, 7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਕੀ ਦੋ ਪੈਸਿਆਂ* ਦੀਆਂ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਇਕ ਨੂੰ ਵੀ ਨਹੀਂ ਭੁੱਲਦਾ।*+ 7 ਤੁਹਾਡੇ ਤਾਂ ਸਗੋਂ ਸਿਰ ਦੇ ਸਾਰੇ ਵਾਲ਼ ਵੀ ਗਿਣੇ ਹੋਏ ਹਨ।+ ਇਸ ਲਈ ਡਰੋ ਨਾ; ਤੁਸੀਂ ਇਨ੍ਹਾਂ ਸਾਰੀਆਂ ਚਿੜੀਆਂ ਨਾਲੋਂ ਕਿਤੇ ਜ਼ਿਆਦਾ ਅਨਮੋਲ ਹੋ।+
29 ਕੀ ਇਕ ਪੈਸੇ* ਦੀਆਂ ਦੋ ਚਿੜੀਆਂ ਨਹੀਂ ਵਿਕਦੀਆਂ? ਪਰ ਫਿਰ ਵੀ ਇਹ ਨਹੀਂ ਹੋ ਸਕਦਾ ਕਿ ਇਨ੍ਹਾਂ ਵਿੱਚੋਂ ਇਕ ਵੀ ਚਿੜੀ ਜ਼ਮੀਨ ʼਤੇ ਡਿਗੇ ਤੇ ਤੁਹਾਡੇ ਸਵਰਗੀ ਪਿਤਾ ਨੂੰ ਪਤਾ ਨਾ ਲੱਗੇ।+ 30 ਤੁਹਾਡੇ ਤਾਂ ਸਗੋਂ ਸਿਰ ਦੇ ਸਾਰੇ ਵਾਲ਼ ਵੀ ਗਿਣੇ ਹੋਏ ਹਨ।
6 ਕੀ ਦੋ ਪੈਸਿਆਂ* ਦੀਆਂ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਇਕ ਨੂੰ ਵੀ ਨਹੀਂ ਭੁੱਲਦਾ।*+ 7 ਤੁਹਾਡੇ ਤਾਂ ਸਗੋਂ ਸਿਰ ਦੇ ਸਾਰੇ ਵਾਲ਼ ਵੀ ਗਿਣੇ ਹੋਏ ਹਨ।+ ਇਸ ਲਈ ਡਰੋ ਨਾ; ਤੁਸੀਂ ਇਨ੍ਹਾਂ ਸਾਰੀਆਂ ਚਿੜੀਆਂ ਨਾਲੋਂ ਕਿਤੇ ਜ਼ਿਆਦਾ ਅਨਮੋਲ ਹੋ।+