ਮੱਤੀ 24:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਪਰ ਜਿਹੜਾ ਇਨਸਾਨ ਅੰਤ ਤਕ ਧੀਰਜ ਨਾਲ ਸਹਿੰਦਾ ਰਹੇਗਾ, ਉਹੀ ਬਚਾਇਆ ਜਾਵੇਗਾ।+ ਰੋਮੀਆਂ 5:3, 4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇ ਨਾਲ-ਨਾਲ ਆਓ ਆਪਾਂ ਮੁਸੀਬਤਾਂ ਸਹਿੰਦੇ ਹੋਏ ਵੀ ਖ਼ੁਸ਼ੀ ਮਨਾਈਏ+ ਕਿਉਂਕਿ ਅਸੀਂ ਜਾਣਦੇ ਹਾਂ ਕਿ ਮੁਸੀਬਤਾਂ ਕਾਰਨ ਸਾਡੇ ਵਿਚ ਧੀਰਜ ਪੈਦਾ ਹੁੰਦਾ ਹੈ;+ 4 ਧੀਰਜ ਰੱਖਣ ਨਾਲ ਸਾਨੂੰ ਪਰਮੇਸ਼ੁਰ ਦੀ ਮਨਜ਼ੂਰੀ ਮਿਲਦੀ ਹੈ;+ ਇਸ ਮਨਜ਼ੂਰੀ ਕਾਰਨ ਸਾਨੂੰ ਉਮੀਦ ਮਿਲਦੀ ਹੈ+ ਇਬਰਾਨੀਆਂ 10:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਤੁਹਾਨੂੰ ਧੀਰਜ ਰੱਖਣ ਦੀ ਲੋੜ ਹੈ+ ਤਾਂਕਿ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਤੋਂ ਬਾਅਦ ਤੁਹਾਨੂੰ ਉਹ ਚੀਜ਼ ਮਿਲੇ ਜਿਸ ਦਾ ਉਸ ਨੇ ਵਾਅਦਾ ਕੀਤਾ ਹੈ। 2 ਪਤਰਸ 1:5, 6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਇਸੇ ਕਰਕੇ ਤੁਸੀਂ ਜੀ-ਜਾਨ ਨਾਲ ਕੋਸ਼ਿਸ਼ ਕਰ ਕੇ+ ਆਪਣੀ ਨਿਹਚਾ ਦੇ ਨਾਲ-ਨਾਲ ਨੇਕੀ ਨੂੰ,+ ਨੇਕੀ ਦੇ ਨਾਲ-ਨਾਲ ਗਿਆਨ ਨੂੰ,+ 6 ਗਿਆਨ ਦੇ ਨਾਲ-ਨਾਲ ਸੰਜਮ ਨੂੰ, ਸੰਜਮ+ ਦੇ ਨਾਲ-ਨਾਲ ਧੀਰਜ ਨੂੰ, ਧੀਰਜ ਦੇ ਨਾਲ-ਨਾਲ ਭਗਤੀ ਨੂੰ,+
3 ਇਸ ਦੇ ਨਾਲ-ਨਾਲ ਆਓ ਆਪਾਂ ਮੁਸੀਬਤਾਂ ਸਹਿੰਦੇ ਹੋਏ ਵੀ ਖ਼ੁਸ਼ੀ ਮਨਾਈਏ+ ਕਿਉਂਕਿ ਅਸੀਂ ਜਾਣਦੇ ਹਾਂ ਕਿ ਮੁਸੀਬਤਾਂ ਕਾਰਨ ਸਾਡੇ ਵਿਚ ਧੀਰਜ ਪੈਦਾ ਹੁੰਦਾ ਹੈ;+ 4 ਧੀਰਜ ਰੱਖਣ ਨਾਲ ਸਾਨੂੰ ਪਰਮੇਸ਼ੁਰ ਦੀ ਮਨਜ਼ੂਰੀ ਮਿਲਦੀ ਹੈ;+ ਇਸ ਮਨਜ਼ੂਰੀ ਕਾਰਨ ਸਾਨੂੰ ਉਮੀਦ ਮਿਲਦੀ ਹੈ+
36 ਤੁਹਾਨੂੰ ਧੀਰਜ ਰੱਖਣ ਦੀ ਲੋੜ ਹੈ+ ਤਾਂਕਿ ਪਰਮੇਸ਼ੁਰ ਦੀ ਇੱਛਾ ਪੂਰੀ ਕਰਨ ਤੋਂ ਬਾਅਦ ਤੁਹਾਨੂੰ ਉਹ ਚੀਜ਼ ਮਿਲੇ ਜਿਸ ਦਾ ਉਸ ਨੇ ਵਾਅਦਾ ਕੀਤਾ ਹੈ।
5 ਇਸੇ ਕਰਕੇ ਤੁਸੀਂ ਜੀ-ਜਾਨ ਨਾਲ ਕੋਸ਼ਿਸ਼ ਕਰ ਕੇ+ ਆਪਣੀ ਨਿਹਚਾ ਦੇ ਨਾਲ-ਨਾਲ ਨੇਕੀ ਨੂੰ,+ ਨੇਕੀ ਦੇ ਨਾਲ-ਨਾਲ ਗਿਆਨ ਨੂੰ,+ 6 ਗਿਆਨ ਦੇ ਨਾਲ-ਨਾਲ ਸੰਜਮ ਨੂੰ, ਸੰਜਮ+ ਦੇ ਨਾਲ-ਨਾਲ ਧੀਰਜ ਨੂੰ, ਧੀਰਜ ਦੇ ਨਾਲ-ਨਾਲ ਭਗਤੀ ਨੂੰ,+