ਕਹਾਉਤਾਂ 11:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਕ੍ਰੋਧ ਦੇ ਦਿਨ ਧਨ-ਦੌਲਤ* ਦਾ ਕੋਈ ਫ਼ਾਇਦਾ ਨਹੀਂ ਹੋਵੇਗਾ,+ਪਰ ਨੇਕੀ ਮੌਤ ਤੋਂ ਬਚਾ ਲਵੇਗੀ।+ ਮੱਤੀ 6:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਆਪਣੀ ਜ਼ਿੰਦਗੀ ਦੀ ਚਿੰਤਾ ਕਰਨੀ ਛੱਡ ਦਿਓ+ ਕਿ ਤੁਸੀਂ ਕੀ ਖਾਓਗੇ ਜਾਂ ਕੀ ਪੀਓਗੇ, ਜਾਂ ਆਪਣੇ ਸਰੀਰ ਦੀ ਕਿ ਤੁਸੀਂ ਕੀ ਪਹਿਨੋਗੇ।+ ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਜ਼ਿਆਦਾ ਅਹਿਮੀਅਤ ਨਹੀਂ ਰੱਖਦਾ?+ 1 ਤਿਮੋਥਿਉਸ 6:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਇਸ ਲਈ ਜੇ ਸਾਡੇ ਕੋਲ ਰੋਟੀ ਅਤੇ ਕੱਪੜਾ* ਹੈ, ਤਾਂ ਸਾਨੂੰ ਇਸ ਵਿਚ ਸੰਤੁਸ਼ਟ ਰਹਿਣਾ ਚਾਹੀਦਾ ਹੈ।+
25 “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਆਪਣੀ ਜ਼ਿੰਦਗੀ ਦੀ ਚਿੰਤਾ ਕਰਨੀ ਛੱਡ ਦਿਓ+ ਕਿ ਤੁਸੀਂ ਕੀ ਖਾਓਗੇ ਜਾਂ ਕੀ ਪੀਓਗੇ, ਜਾਂ ਆਪਣੇ ਸਰੀਰ ਦੀ ਕਿ ਤੁਸੀਂ ਕੀ ਪਹਿਨੋਗੇ।+ ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਜ਼ਿਆਦਾ ਅਹਿਮੀਅਤ ਨਹੀਂ ਰੱਖਦਾ?+