ਮੱਤੀ 25:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 “ਇਸ ਲਈ ਖ਼ਬਰਦਾਰ ਰਹੋ+ ਕਿਉਂਕਿ ਤੁਸੀਂ ਨਾ ਉਸ ਦਿਨ ਨੂੰ ਤੇ ਨਾ ਉਸ ਘੜੀ ਨੂੰ ਜਾਣਦੇ ਹੋ।+ ਮਰਕੁਸ 13:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਖ਼ਬਰਦਾਰ ਰਹੋ, ਜਾਗਦੇ ਰਹੋ+ ਕਿਉਂਕਿ ਤੁਸੀਂ ਪਰਮੇਸ਼ੁਰ ਦੇ ਮਿਥੇ ਹੋਏ ਸਮੇਂ ਨੂੰ ਨਹੀਂ ਜਾਣਦੇ।+ 1 ਕੁਰਿੰਥੀਆਂ 16:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਖ਼ਬਰਦਾਰ ਰਹੋ,+ ਨਿਹਚਾ ਵਿਚ ਪੱਕੇ ਰਹੋ,+ ਦਲੇਰ*+ ਅਤੇ ਤਕੜੇ ਬਣੋ।+ 1 ਪਤਰਸ 5:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਹੋਸ਼ ਵਿਚ ਰਹੋ, ਖ਼ਬਰਦਾਰ ਰਹੋ!+ ਤੁਹਾਡਾ ਦੁਸ਼ਮਣ ਸ਼ੈਤਾਨ ਗਰਜਦੇ ਸ਼ੇਰ ਵਾਂਗ ਇੱਧਰ-ਉੱਧਰ ਘੁੰਮ ਰਿਹਾ ਹੈ ਕਿ ਕਿਸੇ ਨੂੰ ਨਿਗਲ਼ ਜਾਵੇ।+
8 ਹੋਸ਼ ਵਿਚ ਰਹੋ, ਖ਼ਬਰਦਾਰ ਰਹੋ!+ ਤੁਹਾਡਾ ਦੁਸ਼ਮਣ ਸ਼ੈਤਾਨ ਗਰਜਦੇ ਸ਼ੇਰ ਵਾਂਗ ਇੱਧਰ-ਉੱਧਰ ਘੁੰਮ ਰਿਹਾ ਹੈ ਕਿ ਕਿਸੇ ਨੂੰ ਨਿਗਲ਼ ਜਾਵੇ।+