ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 24:42
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 42 ਇਸ ਲਈ ਖ਼ਬਰਦਾਰ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ।+

  • ਮਰਕੁਸ 13:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 ਇਸ ਲਈ ਖ਼ਬਰਦਾਰ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਘਰ ਦਾ ਮਾਲਕ ਕਦੋਂ ਵਾਪਸ ਆਵੇਗਾ,+ ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਵੇਲੇ* ਜਾਂ ਤੜਕੇ,+

  • ਪ੍ਰਕਾਸ਼ ਦੀ ਕਿਤਾਬ 6:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਉਹ ਪਹਾੜਾਂ ਅਤੇ ਚਟਾਨਾਂ ਨੂੰ ਲਗਾਤਾਰ ਕਹਿ ਰਹੇ ਹਨ: “ਸਾਡੇ ਉੱਤੇ ਡਿਗ ਕੇ+ ਸਾਨੂੰ ਸਿੰਘਾਸਣ ਉੱਤੇ ਬੈਠੇ+ ਪਰਮੇਸ਼ੁਰ ਦੀਆਂ ਨਜ਼ਰਾਂ ਤੋਂ ਲੁਕਾ ਲਓ ਅਤੇ ਲੇਲੇ ਦੇ ਕ੍ਰੋਧ ਤੋਂ ਬਚਾ ਲਓ+ 17 ਕਿਉਂਕਿ ਉਨ੍ਹਾਂ ਦੇ ਕ੍ਰੋਧ ਦਾ ਮਹਾਨ ਦਿਨ ਆ ਗਿਆ ਹੈ+ ਅਤੇ ਕੌਣ ਬਚ ਸਕੇਗਾ?”+

  • ਪ੍ਰਕਾਸ਼ ਦੀ ਕਿਤਾਬ 16:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਦੇਖੋ! ਮੈਂ ਚੋਰ ਵਾਂਗ ਆਵਾਂਗਾ।+ ਖ਼ੁਸ਼ ਹੈ ਉਹ ਇਨਸਾਨ ਜਿਹੜਾ ਜਾਗਦਾ ਰਹਿੰਦਾ ਹੈ+ ਅਤੇ ਜਿਸ ਦੇ ਕੱਪੜੇ ਉਤਾਰੇ ਨਹੀਂ ਜਾਂਦੇ ਤਾਂਕਿ ਉਸ ਨੂੰ ਨੰਗਾ ਨਾ ਜਾਣਾ ਪਵੇ ਅਤੇ ਲੋਕ ਉਸ ਨੂੰ ਸ਼ਰਮਨਾਕ ਹਾਲਤ ਵਿਚ ਨਾ ਦੇਖਣ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ