ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 23:5-8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਪਹਿਲੇ ਮਹੀਨੇ ਦੀ 14 ਤਾਰੀਖ਼+ ਦੀ ਸ਼ਾਮ ਨੂੰ ਹਨੇਰਾ ਹੋਣ ਤੋਂ ਪਹਿਲਾਂ* ਯਹੋਵਾਹ ਲਈ ਪਸਾਹ ਦਾ ਤਿਉਹਾਰ ਮਨਾਇਆ ਜਾਵੇ।+

      6 “‘ਇਸੇ ਮਹੀਨੇ ਦੀ 15 ਤਾਰੀਖ਼ ਨੂੰ ਯਹੋਵਾਹ ਲਈ ਬੇਖਮੀਰੀ ਰੋਟੀ ਦਾ ਤਿਉਹਾਰ ਮਨਾਇਆ ਜਾਵੇ।+ ਤੁਸੀਂ ਸੱਤ ਦਿਨ ਬੇਖਮੀਰੀ ਰੋਟੀ ਖਾਓ।+ 7 ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਰੱਖੋ।+ ਤੁਸੀਂ ਕੋਈ ਸਖ਼ਤ ਕੰਮ ਨਾ ਕਰੋ। 8 ਪਰ ਤੁਸੀਂ ਸੱਤ ਦਿਨ ਯਹੋਵਾਹ ਅੱਗੇ ਅੱਗ ਵਿਚ ਸਾੜ ਕੇ ਚੜ੍ਹਾਈ ਜਾਂਦੀ ਭੇਟ ਚੜ੍ਹਾਓ। ਸੱਤਵੇਂ ਦਿਨ ਪਵਿੱਤਰ ਸਭਾ ਰੱਖੀ ਜਾਵੇ। ਤੁਸੀਂ ਕੋਈ ਸਖ਼ਤ ਕੰਮ ਨਾ ਕਰੋ।’”

  • ਲੂਕਾ 22:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਹੁਣ ਬੇਖਮੀਰੀ ਰੋਟੀ ਦੇ ਤਿਉਹਾਰ ਦਾ ਦਿਨ ਆ ਗਿਆ ਅਤੇ ਉਸ ਦਿਨ ਪਸਾਹ ਦੇ ਜਾਨਵਰ ਦੀ ਬਲ਼ੀ ਚੜ੍ਹਾਉਣੀ ਜ਼ਰੂਰੀ ਹੁੰਦੀ ਸੀ;+

  • ਯੂਹੰਨਾ 13:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਸਾਹ ਦੇ ਤਿਉਹਾਰ ਤੋਂ ਪਹਿਲਾਂ ਹੀ ਯਿਸੂ ਜਾਣਦਾ ਸੀ ਕਿ ਉਸ ਵਾਸਤੇ ਉਹ ਸਮਾਂ ਆ ਗਿਆ ਹੈ+ ਜਦੋਂ ਉਹ ਇਸ ਦੁਨੀਆਂ ਨੂੰ ਛੱਡ ਕੇ ਪਿਤਾ ਕੋਲ ਚਲਾ ਜਾਵੇਗਾ।+ ਇਸ ਲਈ ਦੁਨੀਆਂ ਵਿਚ ਜੋ ਉਸ ਦੇ ਆਪਣੇ ਸਨ, ਜਿਨ੍ਹਾਂ ਨਾਲ ਉਹ ਪਿਆਰ ਕਰਦਾ ਸੀ, ਉਨ੍ਹਾਂ ਨਾਲ ਉਹ ਮਰਦੇ ਦਮ ਤਕ ਪਿਆਰ ਕਰਦਾ ਰਿਹਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ