1 ਕੁਰਿੰਥੀਆਂ 6:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਜਾਂ ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਪਵਿੱਤਰ ਸੇਵਕ ਦੁਨੀਆਂ ਦਾ ਨਿਆਂ ਕਰਨਗੇ?+ ਜੇ ਤੁਸੀਂ ਦੁਨੀਆਂ ਦਾ ਨਿਆਂ ਕਰਨਾ ਹੈ, ਤਾਂ ਕੀ ਤੁਸੀਂ ਛੋਟੇ-ਮੋਟੇ ਮਸਲਿਆਂ ਨੂੰ ਹੱਲ ਕਰਨ ਦੇ ਕਾਬਲ ਨਹੀਂ ਹੋ? ਪ੍ਰਕਾਸ਼ ਦੀ ਕਿਤਾਬ 2:26, 27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 26 ਜਿਹੜਾ ਜਿੱਤਦਾ ਹੈ ਅਤੇ ਜਿਹੜਾ ਅੰਤ ਤਕ ਮੇਰੇ ਹੁਕਮ ਮੁਤਾਬਕ ਕੰਮ ਕਰਦਾ ਹੈ, ਮੈਂ ਉਸ ਨੂੰ ਕੌਮਾਂ ਉੱਤੇ ਅਧਿਕਾਰ ਦਿਆਂਗਾ,+ 27 ਜਿਵੇਂ ਪਿਤਾ ਨੇ ਮੈਨੂੰ ਅਧਿਕਾਰ ਦਿੱਤਾ ਹੈ। ਉਹ ਇਨਸਾਨ ਲੋਹੇ ਦੇ ਡੰਡੇ ਨਾਲ ਲੋਕਾਂ ਉੱਤੇ ਅਧਿਕਾਰ ਚਲਾ ਕੇ+ ਉਨ੍ਹਾਂ ਨੂੰ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ-ਟੋਟੇ ਕਰ ਦੇਵੇਗਾ। ਪ੍ਰਕਾਸ਼ ਦੀ ਕਿਤਾਬ 3:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਜਿਹੜਾ ਜਿੱਤਦਾ ਹੈ,+ ਮੈਂ ਉਸ ਨੂੰ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ,+ ਜਿਵੇਂ ਮੈਂ ਜਿੱਤ ਹਾਸਲ ਕਰ ਕੇ ਆਪਣੇ ਪਿਤਾ ਨਾਲ ਉਸ ਦੇ ਸਿੰਘਾਸਣ ਉੱਤੇ ਬੈਠ ਗਿਆ ਸੀ।+ ਪ੍ਰਕਾਸ਼ ਦੀ ਕਿਤਾਬ 20:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਖ਼ੁਸ਼ ਅਤੇ ਪਵਿੱਤਰ ਹਨ ਉਹ ਜਿਨ੍ਹਾਂ ਨੂੰ ਮਰੇ ਹੋਇਆਂ ਵਿੱਚੋਂ ਪਹਿਲਾਂ ਜੀਉਂਦਾ ਕੀਤਾ ਜਾਂਦਾ ਹੈ।+ ਉਨ੍ਹਾਂ ਉੱਤੇ ਦੂਸਰੀ ਮੌਤ*+ ਦਾ ਕੋਈ ਅਧਿਕਾਰ ਨਹੀਂ ਹੈ,+ ਪਰ ਉਹ ਪਰਮੇਸ਼ੁਰ ਅਤੇ ਮਸੀਹ ਦੇ ਪੁਜਾਰੀ ਬਣਨਗੇ+ ਅਤੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕਰਨਗੇ।+
2 ਜਾਂ ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਪਵਿੱਤਰ ਸੇਵਕ ਦੁਨੀਆਂ ਦਾ ਨਿਆਂ ਕਰਨਗੇ?+ ਜੇ ਤੁਸੀਂ ਦੁਨੀਆਂ ਦਾ ਨਿਆਂ ਕਰਨਾ ਹੈ, ਤਾਂ ਕੀ ਤੁਸੀਂ ਛੋਟੇ-ਮੋਟੇ ਮਸਲਿਆਂ ਨੂੰ ਹੱਲ ਕਰਨ ਦੇ ਕਾਬਲ ਨਹੀਂ ਹੋ?
26 ਜਿਹੜਾ ਜਿੱਤਦਾ ਹੈ ਅਤੇ ਜਿਹੜਾ ਅੰਤ ਤਕ ਮੇਰੇ ਹੁਕਮ ਮੁਤਾਬਕ ਕੰਮ ਕਰਦਾ ਹੈ, ਮੈਂ ਉਸ ਨੂੰ ਕੌਮਾਂ ਉੱਤੇ ਅਧਿਕਾਰ ਦਿਆਂਗਾ,+ 27 ਜਿਵੇਂ ਪਿਤਾ ਨੇ ਮੈਨੂੰ ਅਧਿਕਾਰ ਦਿੱਤਾ ਹੈ। ਉਹ ਇਨਸਾਨ ਲੋਹੇ ਦੇ ਡੰਡੇ ਨਾਲ ਲੋਕਾਂ ਉੱਤੇ ਅਧਿਕਾਰ ਚਲਾ ਕੇ+ ਉਨ੍ਹਾਂ ਨੂੰ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ-ਟੋਟੇ ਕਰ ਦੇਵੇਗਾ।
21 ਜਿਹੜਾ ਜਿੱਤਦਾ ਹੈ,+ ਮੈਂ ਉਸ ਨੂੰ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ,+ ਜਿਵੇਂ ਮੈਂ ਜਿੱਤ ਹਾਸਲ ਕਰ ਕੇ ਆਪਣੇ ਪਿਤਾ ਨਾਲ ਉਸ ਦੇ ਸਿੰਘਾਸਣ ਉੱਤੇ ਬੈਠ ਗਿਆ ਸੀ।+
6 ਖ਼ੁਸ਼ ਅਤੇ ਪਵਿੱਤਰ ਹਨ ਉਹ ਜਿਨ੍ਹਾਂ ਨੂੰ ਮਰੇ ਹੋਇਆਂ ਵਿੱਚੋਂ ਪਹਿਲਾਂ ਜੀਉਂਦਾ ਕੀਤਾ ਜਾਂਦਾ ਹੈ।+ ਉਨ੍ਹਾਂ ਉੱਤੇ ਦੂਸਰੀ ਮੌਤ*+ ਦਾ ਕੋਈ ਅਧਿਕਾਰ ਨਹੀਂ ਹੈ,+ ਪਰ ਉਹ ਪਰਮੇਸ਼ੁਰ ਅਤੇ ਮਸੀਹ ਦੇ ਪੁਜਾਰੀ ਬਣਨਗੇ+ ਅਤੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕਰਨਗੇ।+