ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਮੱਤੀ 26:51, 52
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 ਪਰ ਦੇਖੋ! ਯਿਸੂ ਦੇ ਨਾਲ ਆਏ ਬੰਦਿਆਂ ਵਿੱਚੋਂ ਇਕ ਜਣੇ ਨੇ ਹੱਥ ਵਧਾ ਕੇ ਆਪਣੀ ਤਲਵਾਰ ਕੱਢੀ ਤੇ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਕੰਨ ਵੱਢ ਸੁੱਟਿਆ।+ 52 ਫਿਰ ਯਿਸੂ ਨੇ ਉਸ ਨੂੰ ਕਿਹਾ: “ਆਪਣੀ ਤਲਵਾਰ ਮਿਆਨ ਵਿਚ ਪਾ,+ ਕਿਉਂਕਿ ਜਿਹੜੇ ਤਲਵਾਰ ਚਲਾਉਂਦੇ ਹਨ, ਉਹ ਤਲਵਾਰ ਨਾਲ ਹੀ ਵੱਢੇ ਜਾਣਗੇ।+

  • ਮਰਕੁਸ 14:47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਪਰ ਉੱਥੇ ਜੋ ਖੜ੍ਹੇ ਸਨ, ਉਨ੍ਹਾਂ ਵਿੱਚੋਂ ਇਕ ਜਣੇ ਨੇ ਆਪਣੀ ਤਲਵਾਰ ਕੱਢੀ ਤੇ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਕੰਨ ਵੱਢ ਸੁੱਟਿਆ।+

  • ਯੂਹੰਨਾ 18:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਸ਼ਮਊਨ ਪਤਰਸ ਕੋਲ ਤਲਵਾਰ ਸੀ ਅਤੇ ਉਸ ਨੇ ਤਲਵਾਰ ਕੱਢੀ ਤੇ ਵਾਰ ਕਰ ਕੇ ਮਹਾਂ ਪੁਜਾਰੀ ਦੇ ਨੌਕਰ ਦਾ ਸੱਜਾ ਕੰਨ ਵੱਢ ਸੁੱਟਿਆ।+ ਉਸ ਨੌਕਰ ਦਾ ਨਾਂ ਮਲਖੁਸ ਸੀ। 11 ਪਰ ਯਿਸੂ ਨੇ ਪਤਰਸ ਨੂੰ ਕਿਹਾ: “ਤਲਵਾਰ ਮਿਆਨ ਵਿਚ ਪਾ।+ ਜੋ ਪਿਆਲਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਕੀ ਉਹ ਮੈਂ ਨਾ ਪੀਵਾਂ?”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ