ਯੂਹੰਨਾ 20:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਇਹ ਕਹਿਣ ਤੋਂ ਬਾਅਦ ਉਹ ਪਿੱਛੇ ਮੁੜੀ ਅਤੇ ਯਿਸੂ ਨੂੰ ਖੜ੍ਹਾ ਦੇਖਿਆ, ਪਰ ਉਸ ਨੂੰ ਪਤਾ ਨਹੀਂ ਲੱਗਾ ਕਿ ਉਹ ਯਿਸੂ ਸੀ।+ ਯੂਹੰਨਾ 21:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਜਦੋਂ ਦਿਨ ਚੜ੍ਹਨ ਵਾਲਾ ਸੀ, ਤਾਂ ਯਿਸੂ ਕੰਢੇ ʼਤੇ ਆ ਖੜ੍ਹਾ ਹੋਇਆ, ਪਰ ਚੇਲਿਆਂ ਨੇ ਉਸ ਨੂੰ ਪਛਾਣਿਆ ਨਹੀਂ।+