ਬਿਵਸਥਾ ਸਾਰ 18:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਮੈਂ ਉਨ੍ਹਾਂ ਦੇ ਭਰਾਵਾਂ ਵਿੱਚੋਂ ਉਨ੍ਹਾਂ ਲਈ ਤੇਰੇ ਵਰਗਾ ਇਕ ਨਬੀ ਖੜ੍ਹਾ ਕਰਾਂਗਾ+ ਅਤੇ ਮੇਰੀਆਂ ਗੱਲਾਂ ਉਸ ਦੀ ਜ਼ਬਾਨ ʼਤੇ ਹੋਣਗੀਆਂ।+ ਉਹ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੇਗਾ ਜਿਨ੍ਹਾਂ ਦਾ ਮੈਂ ਉਸ ਨੂੰ ਹੁਕਮ ਦਿਆਂਗਾ।+ ਲੂਕਾ 7:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਉਹ ਮਰਿਆ ਮੁੰਡਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ। ਯਿਸੂ ਨੇ ਮੁੰਡੇ ਨੂੰ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ।+ 16 ਇਹ ਦੇਖ ਕੇ ਸਾਰੇ ਡਰ ਗਏ ਅਤੇ ਪਰਮੇਸ਼ੁਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ: “ਇਕ ਵੱਡਾ ਨਬੀ ਸਾਡੇ ਵਿਚ ਆਇਆ ਹੈ”+ ਅਤੇ “ਪਰਮੇਸ਼ੁਰ ਨੇ ਆਪਣੇ ਲੋਕਾਂ ਵੱਲ ਧਿਆਨ ਦਿੱਤਾ ਹੈ।”+ ਯੂਹੰਨਾ 3:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਰਾਤ ਨੂੰ ਯਿਸੂ ਕੋਲ ਆਇਆ+ ਅਤੇ ਉਸ ਨੂੰ ਕਿਹਾ: “ਗੁਰੂ ਜੀ,*+ ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਘੱਲਿਆ ਹੋਇਆ ਸਿੱਖਿਅਕ ਹੈਂ ਕਿਉਂਕਿ ਜਿਹੜੇ ਚਮਤਕਾਰ ਤੂੰ ਕਰਦਾ ਹੈਂ ਉਹ ਹੋਰ ਕੋਈ ਨਹੀਂ ਕਰ ਸਕਦਾ,+ ਜਦ ਤਕ ਪਰਮੇਸ਼ੁਰ ਉਸ ਦੇ ਨਾਲ ਨਾ ਹੋਵੇ।”+ ਯੂਹੰਨਾ 6:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਜਦੋਂ ਲੋਕਾਂ ਨੇ ਉਸ ਦੇ ਚਮਤਕਾਰ ਦੇਖੇ, ਤਾਂ ਉਹ ਕਹਿਣ ਲੱਗੇ: “ਇਹ ਸੱਚ-ਮੁੱਚ ਉਹੀ ਨਬੀ ਹੈ ਜਿਸ ਦੇ ਦੁਨੀਆਂ ਵਿਚ ਆਉਣ ਦੀ ਭਵਿੱਖਬਾਣੀ ਕੀਤੀ ਗਈ ਸੀ।”+ ਰਸੂਲਾਂ ਦੇ ਕੰਮ 2:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 “ਇਜ਼ਰਾਈਲ ਦੇ ਲੋਕੋ, ਇਹ ਗੱਲ ਸੁਣੋ: ਯਿਸੂ ਨਾਸਰੀ ਨੂੰ ਪਰਮੇਸ਼ੁਰ ਨੇ ਘੱਲਿਆ ਸੀ ਅਤੇ ਇਸ ਗੱਲ ਦਾ ਸਬੂਤ ਦੇਣ ਲਈ ਪਰਮੇਸ਼ੁਰ ਨੇ ਉਸ ਰਾਹੀਂ ਤੁਹਾਡੇ ਵਿਚ ਕਰਾਮਾਤਾਂ ਤੇ ਚਮਤਕਾਰ ਕੀਤੇ ਅਤੇ ਨਿਸ਼ਾਨੀਆਂ ਦਿਖਾਈਆਂ,+ ਜਿਵੇਂ ਕਿ ਤੁਸੀਂ ਆਪ ਜਾਣਦੇ ਹੋ।
18 ਮੈਂ ਉਨ੍ਹਾਂ ਦੇ ਭਰਾਵਾਂ ਵਿੱਚੋਂ ਉਨ੍ਹਾਂ ਲਈ ਤੇਰੇ ਵਰਗਾ ਇਕ ਨਬੀ ਖੜ੍ਹਾ ਕਰਾਂਗਾ+ ਅਤੇ ਮੇਰੀਆਂ ਗੱਲਾਂ ਉਸ ਦੀ ਜ਼ਬਾਨ ʼਤੇ ਹੋਣਗੀਆਂ।+ ਉਹ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੇਗਾ ਜਿਨ੍ਹਾਂ ਦਾ ਮੈਂ ਉਸ ਨੂੰ ਹੁਕਮ ਦਿਆਂਗਾ।+
15 ਉਹ ਮਰਿਆ ਮੁੰਡਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ। ਯਿਸੂ ਨੇ ਮੁੰਡੇ ਨੂੰ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ।+ 16 ਇਹ ਦੇਖ ਕੇ ਸਾਰੇ ਡਰ ਗਏ ਅਤੇ ਪਰਮੇਸ਼ੁਰ ਦੀ ਮਹਿਮਾ ਕਰਦੇ ਹੋਏ ਕਹਿਣ ਲੱਗੇ: “ਇਕ ਵੱਡਾ ਨਬੀ ਸਾਡੇ ਵਿਚ ਆਇਆ ਹੈ”+ ਅਤੇ “ਪਰਮੇਸ਼ੁਰ ਨੇ ਆਪਣੇ ਲੋਕਾਂ ਵੱਲ ਧਿਆਨ ਦਿੱਤਾ ਹੈ।”+
2 ਰਾਤ ਨੂੰ ਯਿਸੂ ਕੋਲ ਆਇਆ+ ਅਤੇ ਉਸ ਨੂੰ ਕਿਹਾ: “ਗੁਰੂ ਜੀ,*+ ਅਸੀਂ ਜਾਣਦੇ ਹਾਂ ਕਿ ਤੂੰ ਪਰਮੇਸ਼ੁਰ ਵੱਲੋਂ ਘੱਲਿਆ ਹੋਇਆ ਸਿੱਖਿਅਕ ਹੈਂ ਕਿਉਂਕਿ ਜਿਹੜੇ ਚਮਤਕਾਰ ਤੂੰ ਕਰਦਾ ਹੈਂ ਉਹ ਹੋਰ ਕੋਈ ਨਹੀਂ ਕਰ ਸਕਦਾ,+ ਜਦ ਤਕ ਪਰਮੇਸ਼ੁਰ ਉਸ ਦੇ ਨਾਲ ਨਾ ਹੋਵੇ।”+
14 ਜਦੋਂ ਲੋਕਾਂ ਨੇ ਉਸ ਦੇ ਚਮਤਕਾਰ ਦੇਖੇ, ਤਾਂ ਉਹ ਕਹਿਣ ਲੱਗੇ: “ਇਹ ਸੱਚ-ਮੁੱਚ ਉਹੀ ਨਬੀ ਹੈ ਜਿਸ ਦੇ ਦੁਨੀਆਂ ਵਿਚ ਆਉਣ ਦੀ ਭਵਿੱਖਬਾਣੀ ਕੀਤੀ ਗਈ ਸੀ।”+
22 “ਇਜ਼ਰਾਈਲ ਦੇ ਲੋਕੋ, ਇਹ ਗੱਲ ਸੁਣੋ: ਯਿਸੂ ਨਾਸਰੀ ਨੂੰ ਪਰਮੇਸ਼ੁਰ ਨੇ ਘੱਲਿਆ ਸੀ ਅਤੇ ਇਸ ਗੱਲ ਦਾ ਸਬੂਤ ਦੇਣ ਲਈ ਪਰਮੇਸ਼ੁਰ ਨੇ ਉਸ ਰਾਹੀਂ ਤੁਹਾਡੇ ਵਿਚ ਕਰਾਮਾਤਾਂ ਤੇ ਚਮਤਕਾਰ ਕੀਤੇ ਅਤੇ ਨਿਸ਼ਾਨੀਆਂ ਦਿਖਾਈਆਂ,+ ਜਿਵੇਂ ਕਿ ਤੁਸੀਂ ਆਪ ਜਾਣਦੇ ਹੋ।