-
1 ਪਤਰਸ 2:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਉਹ ਤੁਹਾਡੇ ਲਈ ਕੀਮਤੀ ਹੈ ਕਿਉਂਕਿ ਤੁਸੀਂ ਨਿਹਚਾ ਕਰਦੇ ਹੋ; ਪਰ ਨਿਹਚਾ ਨਾ ਕਰਨ ਵਾਲਿਆਂ ਬਾਰੇ ਧਰਮ-ਗ੍ਰੰਥ ਵਿਚ ਲਿਖਿਆ ਹੈ: “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਨਿਕੰਮਾ ਕਿਹਾ,*+ ਉਹੀ ਕੋਨੇ ਦਾ ਮੁੱਖ ਪੱਥਰ”*+ 8 ਅਤੇ “ਠੋਕਰ ਦਾ ਪੱਥਰ ਅਤੇ ਰੁਕਾਵਟ ਪਾਉਣ ਵਾਲੀ ਚਟਾਨ” ਬਣ ਗਿਆ ਹੈ।+ ਉਹ ਬਚਨ ਦੀ ਪਾਲਣਾ ਨਹੀਂ ਕਰਦੇ ਜਿਸ ਕਰਕੇ ਉਹ ਠੋਕਰ ਖਾਂਦੇ ਹਨ। ਅਜਿਹੇ ਲੋਕਾਂ ਦਾ ਇਹੀ ਅੰਜਾਮ ਹੁੰਦਾ ਹੈ।
-