-
ਲੂਕਾ 24:9-11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਅਤੇ ਕਬਰ ਤੋਂ ਵਾਪਸ ਆ ਕੇ ਉਨ੍ਹਾਂ ਨੇ ਇਹ ਸਾਰਾ ਕੁਝ 11 ਰਸੂਲਾਂ ਅਤੇ ਬਾਕੀ ਸਾਰੇ ਚੇਲਿਆਂ ਨੂੰ ਦੱਸਿਆ।+ 10 ਜਿਨ੍ਹਾਂ ਤੀਵੀਆਂ ਨੇ ਰਸੂਲਾਂ ਨੂੰ ਇਹ ਸਭ ਕੁਝ ਦੱਸਿਆ ਸੀ, ਉਹ ਸਨ ਮਰੀਅਮ ਮਗਦਲੀਨੀ, ਯੋਆਨਾ ਅਤੇ ਯਾਕੂਬ ਦੀ ਮਾਤਾ ਮਰੀਅਮ ਅਤੇ ਉਨ੍ਹਾਂ ਦੇ ਨਾਲ ਹੋਰ ਵੀ ਤੀਵੀਆਂ ਸਨ। 11 ਪਰ ਰਸੂਲਾਂ ਤੇ ਦੂਸਰੇ ਚੇਲਿਆਂ ਨੂੰ ਤੀਵੀਆਂ ਦੀਆਂ ਗੱਲਾਂ ਬੇਕਾਰ ਲੱਗੀਆਂ ਅਤੇ ਉਨ੍ਹਾਂ ਨੇ ਇਨ੍ਹਾਂ ਤੀਵੀਆਂ ʼਤੇ ਯਕੀਨ ਨਾ ਕੀਤਾ।
-