ਯਸਾਯਾਹ 52:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਹੇ ਯਰੂਸ਼ਲਮ ਦੇ ਖੰਡਰੋ, ਬਾਗ਼-ਬਾਗ਼ ਹੋਵੋ ਤੇ ਮਿਲ ਕੇ ਖ਼ੁਸ਼ੀ ਨਾਲ ਜੈ-ਜੈ ਕਾਰ ਕਰੋ+ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ ਹੈ;+ ਉਸ ਨੇ ਯਰੂਸ਼ਲਮ ਨੂੰ ਛੁਡਾ ਲਿਆ ਹੈ।+ ਮਰਕੁਸ 15:43 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 43 ਅਰਿਮਥੀਆ ਦਾ ਰਹਿਣ ਵਾਲਾ ਯੂਸੁਫ਼ ਮਹਾਸਭਾ ਦਾ ਇਕ ਇੱਜ਼ਤਦਾਰ ਮੈਂਬਰ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਹਿੰਮਤ ਕਰ ਕੇ ਪਿਲਾਤੁਸ ਕੋਲ ਗਿਆ ਅਤੇ ਉਸ ਤੋਂ ਯਿਸੂ ਦੀ ਲਾਸ਼ ਮੰਗੀ।+ ਲੂਕਾ 2:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਦੇਖੋ! ਯਰੂਸ਼ਲਮ ਵਿਚ ਸ਼ਿਮਓਨ ਨਾਂ ਦਾ ਆਦਮੀ ਸੀ ਜੋ ਧਰਮੀ ਅਤੇ ਪਰਮੇਸ਼ੁਰ ਤੋਂ ਡਰਨ ਵਾਲਾ ਬੰਦਾ ਸੀ। ਉਹ ਇਜ਼ਰਾਈਲ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਿਹਾ ਸੀ+ ਅਤੇ ਪਵਿੱਤਰ ਸ਼ਕਤੀ ਉਸ ਉੱਤੇ ਸੀ।
9 ਹੇ ਯਰੂਸ਼ਲਮ ਦੇ ਖੰਡਰੋ, ਬਾਗ਼-ਬਾਗ਼ ਹੋਵੋ ਤੇ ਮਿਲ ਕੇ ਖ਼ੁਸ਼ੀ ਨਾਲ ਜੈ-ਜੈ ਕਾਰ ਕਰੋ+ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ ਹੈ;+ ਉਸ ਨੇ ਯਰੂਸ਼ਲਮ ਨੂੰ ਛੁਡਾ ਲਿਆ ਹੈ।+
43 ਅਰਿਮਥੀਆ ਦਾ ਰਹਿਣ ਵਾਲਾ ਯੂਸੁਫ਼ ਮਹਾਸਭਾ ਦਾ ਇਕ ਇੱਜ਼ਤਦਾਰ ਮੈਂਬਰ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਹਿੰਮਤ ਕਰ ਕੇ ਪਿਲਾਤੁਸ ਕੋਲ ਗਿਆ ਅਤੇ ਉਸ ਤੋਂ ਯਿਸੂ ਦੀ ਲਾਸ਼ ਮੰਗੀ।+
25 ਦੇਖੋ! ਯਰੂਸ਼ਲਮ ਵਿਚ ਸ਼ਿਮਓਨ ਨਾਂ ਦਾ ਆਦਮੀ ਸੀ ਜੋ ਧਰਮੀ ਅਤੇ ਪਰਮੇਸ਼ੁਰ ਤੋਂ ਡਰਨ ਵਾਲਾ ਬੰਦਾ ਸੀ। ਉਹ ਇਜ਼ਰਾਈਲ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਿਹਾ ਸੀ+ ਅਤੇ ਪਵਿੱਤਰ ਸ਼ਕਤੀ ਉਸ ਉੱਤੇ ਸੀ।