ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 3:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+

  • ਯੂਹੰਨਾ 6:47
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 47 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜਿਹੜਾ ਵੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ, ਉਹ ਹਮੇਸ਼ਾ ਦੀ ਜ਼ਿੰਦਗੀ ਪਾਵੇਗਾ।+

  • ਰੋਮੀਆਂ 1:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਨਿਹਚਾ ਰੱਖਣ ਵਾਲੇ ਲੋਕ ਦੇਖਦੇ ਹਨ ਕਿ ਖ਼ੁਸ਼ ਖ਼ਬਰੀ ਰਾਹੀਂ ਪਰਮੇਸ਼ੁਰ ਆਪਣਾ ਨਿਆਂ* ਪ੍ਰਗਟ ਕਰਦਾ ਹੈ ਜਿਸ ਕਰਕੇ ਉਨ੍ਹਾਂ ਦੀ ਨਿਹਚਾ ਹੋਰ ਪੱਕੀ ਹੁੰਦੀ ਹੈ,+ ਠੀਕ ਜਿਵੇਂ ਲਿਖਿਆ ਹੈ: “ਪਰ ਧਰਮੀ ਆਪਣੀ ਨਿਹਚਾ ਸਦਕਾ ਜੀਉਂਦਾ ਰਹੇਗਾ।”+

  • ਇਬਰਾਨੀਆਂ 5:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਜਦੋਂ ਉਹ ਪੂਰੀ ਤਰ੍ਹਾਂ ਕਾਬਲ ਬਣ ਗਿਆ,+ ਤਾਂ ਉਸ ਨੂੰ ਉਨ੍ਹਾਂ ਸਾਰੇ ਲੋਕਾਂ ਨੂੰ ਹਮੇਸ਼ਾ ਦੀ ਮੁਕਤੀ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਜਿਹੜੇ ਉਸ ਦੀ ਆਗਿਆ ਮੰਨਦੇ ਹਨ+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ