-
ਅਫ਼ਸੀਆਂ 5:5, 6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਤੁਸੀਂ ਆਪ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੋਈ ਵੀ ਹਰਾਮਕਾਰ*+ ਜਾਂ ਗੰਦੇ ਕੰਮ ਕਰਨ ਵਾਲਾ ਜਾਂ ਲਾਲਚ ਕਰਨ ਵਾਲਾ,+ ਜੋ ਮੂਰਤੀ-ਪੂਜਾ ਕਰਨ ਦੇ ਬਰਾਬਰ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਦਾ ਵਾਰਸ ਨਹੀਂ ਹੋਵੇਗਾ।+
6 ਤੁਸੀਂ ਕਿਸੇ ਵੀ ਇਨਸਾਨ ਦੀਆਂ ਖੋਖਲੀਆਂ ਗੱਲਾਂ ਦੇ ਧੋਖੇ ਵਿਚ ਨਾ ਆਓ ਕਿਉਂਕਿ ਅਜਿਹੇ ਕੰਮਾਂ ਕਰਕੇ ਅਣਆਗਿਆਕਾਰ ਲੋਕਾਂ ਉੱਤੇ ਪਰਮੇਸ਼ੁਰ ਦਾ ਕ੍ਰੋਧ ਭੜਕੇਗਾ।
-