ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 17:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਫਿਰ ਅੱਸ਼ੂਰ ਦੇ ਰਾਜੇ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫਰਵਾਇਮ+ ਤੋਂ ਲੋਕਾਂ ਨੂੰ ਲਿਆਂਦਾ ਤੇ ਇਜ਼ਰਾਈਲੀਆਂ ਦੀ ਜਗ੍ਹਾ ਉਨ੍ਹਾਂ ਨੂੰ ਸਾਮਰਿਯਾ ਦੇ ਸ਼ਹਿਰਾਂ ਵਿਚ ਵਸਾ ਦਿੱਤਾ; ਉਨ੍ਹਾਂ ਨੇ ਸਾਮਰਿਯਾ ʼਤੇ ਕਬਜ਼ਾ ਕਰ ਲਿਆ ਤੇ ਉਹ ਉਸ ਦੇ ਸ਼ਹਿਰਾਂ ਵਿਚ ਵੱਸਣ ਲੱਗੇ।

  • ਰਸੂਲਾਂ ਦੇ ਕੰਮ 10:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਇਕ ਯਹੂਦੀ ਦਾ ਕਿਸੇ ਹੋਰ ਕੌਮ ਦੇ ਆਦਮੀ ਨਾਲ ਮਿਲਣਾ-ਗਿਲਣਾ ਜਾਂ ਉਸ ਕੋਲ ਜਾਣਾ ਵੀ ਕਾਨੂੰਨ ਦੇ ਖ਼ਿਲਾਫ਼ ਹੈ,+ ਪਰ ਪਰਮੇਸ਼ੁਰ ਨੇ ਮੈਨੂੰ ਦਿਖਾ ਦਿੱਤਾ ਹੈ ਕਿ ਮੈਂ ਕਿਸੇ ਵੀ ਇਨਸਾਨ ਨੂੰ ਭ੍ਰਿਸ਼ਟ ਜਾਂ ਅਸ਼ੁੱਧ ਨਾ ਕਹਾਂ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ