ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 3:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+

  • ਯੂਹੰਨਾ 6:40
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 40 ਮੇਰੇ ਪਿਤਾ ਦੀ ਇੱਛਾ ਹੈ ਕਿ ਹਰ ਕੋਈ ਜਿਹੜਾ ਪੁੱਤਰ ਨੂੰ ਜਾਣਦਾ ਹੈ ਅਤੇ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਹਮੇਸ਼ਾ ਦੀ ਜ਼ਿੰਦਗੀ ਪਾਵੇ+ ਅਤੇ ਮੈਂ ਉਸ ਨੂੰ ਆਖ਼ਰੀ ਦਿਨ ʼਤੇ ਦੁਬਾਰਾ ਜੀਉਂਦਾ ਕਰਾਂਗਾ।”+

  • ਯੂਹੰਨਾ 8:51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਕੋਈ ਮੇਰੀਆਂ ਸਿੱਖਿਆਵਾਂ ʼਤੇ ਚੱਲਦਾ ਹੈ, ਤਾਂ ਉਹ ਕਦੇ ਮੌਤ ਦਾ ਮੂੰਹ ਨਹੀਂ ਦੇਖੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ