ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅੱਯੂਬ 14:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਕਾਸ਼ ਕਿ ਤੂੰ ਮੈਨੂੰ ਕਬਰ* ਵਿਚ ਲੁਕਾ ਦੇਵੇਂ,+

      ਮੈਨੂੰ ਉਦੋਂ ਤਕ ਛਿਪਾ ਰੱਖੇਂ ਜਦ ਤਕ ਤੇਰਾ ਕ੍ਰੋਧ ਨਾ ਟਲ ਜਾਵੇ,

      ਕਾਸ਼ ਤੂੰ ਮੇਰੇ ਲਈ ਇਕ ਸਮਾਂ ਠਹਿਰਾਵੇਂ ਤੇ ਮੈਨੂੰ ਯਾਦ ਕਰੇਂ!+

  • ਯਸਾਯਾਹ 25:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਉਹ ਮੌਤ ਨੂੰ ਹਮੇਸ਼ਾ ਲਈ ਨਿਗਲ਼ ਲਵੇਗਾ*+

      ਅਤੇ ਸਾਰੇ ਜਹਾਨ ਦਾ ਮਾਲਕ ਯਹੋਵਾਹ ਹਰ ਚਿਹਰੇ ਤੋਂ ਹੰਝੂ ਪੂੰਝ ਦੇਵੇਗਾ।+

      ਉਹ ਆਪਣੇ ਲੋਕਾਂ ਦੀ ਬਦਨਾਮੀ ਸਾਰੀ ਧਰਤੀ ਤੋਂ ਦੂਰ ਕਰ ਦੇਵੇਗਾ

      ਕਿਉਂਕਿ ਯਹੋਵਾਹ ਨੇ ਖ਼ੁਦ ਇਹ ਕਿਹਾ ਹੈ।

  • ਯਸਾਯਾਹ 26:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 “ਤੇਰੇ ਮੁਰਦੇ ਜੀਉਂਦੇ ਹੋਣਗੇ।

      ਮੇਰੀਆਂ ਲੋਥਾਂ* ਉੱਠ ਖੜ੍ਹੀਆਂ ਹੋਣਗੀਆਂ।+

      ਹੇ ਖ਼ਾਕ ਦੇ ਵਾਸੀਓ!+

      ਜਾਗੋ ਅਤੇ ਖ਼ੁਸ਼ੀ ਨਾਲ ਜੈਕਾਰੇ ਲਾਓ

      ਕਿਉਂਕਿ ਤੇਰੀ ਤ੍ਰੇਲ ਸਵੇਰ ਦੀ ਤ੍ਰੇਲ* ਵਰਗੀ ਹੈ

      ਅਤੇ ਧਰਤੀ ਮੌਤ ਦੇ ਹੱਥਾਂ ਵਿਚ ਬੇਬੱਸ ਪਏ ਲੋਕਾਂ ਨੂੰ ਮੋੜ ਦੇਵੇਗੀ ਕਿ ਉਨ੍ਹਾਂ ਨੂੰ ਜ਼ਿੰਦਗੀ ਮਿਲੇ।*

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ