-
ਬਿਵਸਥਾ ਸਾਰ 31:26, 27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
26 “ਕਾਨੂੰਨ ਦੀ ਇਸ ਕਿਤਾਬ ਨੂੰ ਲੈ ਕੇ+ ਆਪਣੇ ਪਰਮੇਸ਼ੁਰ ਯਹੋਵਾਹ ਦੇ ਇਕਰਾਰ ਦੇ ਸੰਦੂਕ+ ਦੇ ਇਕ ਪਾਸੇ ਰੱਖ ਦਿਓ ਅਤੇ ਇਹ ਤੁਹਾਡੇ ਖ਼ਿਲਾਫ਼ ਗਵਾਹੀ ਦੇਵੇਗੀ। 27 ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੁਸੀਂ ਕਿੰਨੇ ਬਾਗ਼ੀ+ ਤੇ ਢੀਠ*+ ਹੋ! ਜੇ ਤੁਸੀਂ ਮੇਰੇ ਜੀਉਂਦੇ-ਜੀ ਯਹੋਵਾਹ ਦੇ ਖ਼ਿਲਾਫ਼ ਇੰਨੀ ਬਗਾਵਤ ਕਰਦੇ ਹੋ, ਤਾਂ ਮੇਰੀ ਮੌਤ ਤੋਂ ਬਾਅਦ ਤੁਸੀਂ ਕਿੰਨੀ ਜ਼ਿਆਦਾ ਬਗਾਵਤ ਕਰੋਗੇ।
-