ਮੱਤੀ 14:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਹ ਸੁਣ ਕੇ ਯਿਸੂ ਕਿਸ਼ਤੀ ਵਿਚ ਬੈਠ ਕੇ ਕਿਸੇ ਇਕਾਂਤ ਜਗ੍ਹਾ ਚਲਾ ਗਿਆ। ਪਰ ਜਦੋਂ ਸ਼ਹਿਰਾਂ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਹ ਵੀ ਪੈਦਲ ਉਸ ਦੇ ਪਿੱਛੇ ਚਲੇ ਗਏ।+ ਲੂਕਾ 9:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਰਸੂਲਾਂ ਨੇ ਵਾਪਸ ਆ ਕੇ ਯਿਸੂ ਨੂੰ ਉਨ੍ਹਾਂ ਸਾਰੇ ਕੰਮਾਂ ਬਾਰੇ ਦੱਸਿਆ ਜੋ ਉਨ੍ਹਾਂ ਨੇ ਕੀਤੇ ਸਨ।+ ਫਿਰ ਉਹ ਉਨ੍ਹਾਂ ਨੂੰ ਬੈਤਸੈਦਾ ਸ਼ਹਿਰ ਵਿਚ ਕਿਸੇ ਜਗ੍ਹਾ ਲੈ ਗਿਆ ਜਿੱਥੇ ਉਨ੍ਹਾਂ ਤੋਂ ਸਿਵਾਇ ਹੋਰ ਕੋਈ ਨਾ ਹੋਵੇ।+
13 ਇਹ ਸੁਣ ਕੇ ਯਿਸੂ ਕਿਸ਼ਤੀ ਵਿਚ ਬੈਠ ਕੇ ਕਿਸੇ ਇਕਾਂਤ ਜਗ੍ਹਾ ਚਲਾ ਗਿਆ। ਪਰ ਜਦੋਂ ਸ਼ਹਿਰਾਂ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਹ ਵੀ ਪੈਦਲ ਉਸ ਦੇ ਪਿੱਛੇ ਚਲੇ ਗਏ।+
10 ਰਸੂਲਾਂ ਨੇ ਵਾਪਸ ਆ ਕੇ ਯਿਸੂ ਨੂੰ ਉਨ੍ਹਾਂ ਸਾਰੇ ਕੰਮਾਂ ਬਾਰੇ ਦੱਸਿਆ ਜੋ ਉਨ੍ਹਾਂ ਨੇ ਕੀਤੇ ਸਨ।+ ਫਿਰ ਉਹ ਉਨ੍ਹਾਂ ਨੂੰ ਬੈਤਸੈਦਾ ਸ਼ਹਿਰ ਵਿਚ ਕਿਸੇ ਜਗ੍ਹਾ ਲੈ ਗਿਆ ਜਿੱਥੇ ਉਨ੍ਹਾਂ ਤੋਂ ਸਿਵਾਇ ਹੋਰ ਕੋਈ ਨਾ ਹੋਵੇ।+