ਯੂਹੰਨਾ 2:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਪਰ ਯਿਸੂ ਨੇ ਉਸ ਨੂੰ ਕਿਹਾ: “ਆਪਾਂ ਕਿਉਂ ਚਿੰਤਾ ਕਰੀਏ?* ਮੇਰਾ ਸਮਾਂ ਅਜੇ ਨਹੀਂ ਆਇਆ ਹੈ।” ਯੂਹੰਨਾ 7:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਉਸ ਦੀ ਗੱਲ ਸੁਣ ਕੇ ਉਹ ਉਸ ਨੂੰ ਫੜਨਾ ਚਾਹੁੰਦੇ ਸਨ,+ ਪਰ ਕੋਈ ਵੀ ਉਸ ਨੂੰ ਹੱਥ ਨਾ ਲਾ ਸਕਿਆ ਕਿਉਂਕਿ ਉਸ ਦਾ ਸਮਾਂ ਅਜੇ ਨਹੀਂ ਆਇਆ ਸੀ।+
30 ਉਸ ਦੀ ਗੱਲ ਸੁਣ ਕੇ ਉਹ ਉਸ ਨੂੰ ਫੜਨਾ ਚਾਹੁੰਦੇ ਸਨ,+ ਪਰ ਕੋਈ ਵੀ ਉਸ ਨੂੰ ਹੱਥ ਨਾ ਲਾ ਸਕਿਆ ਕਿਉਂਕਿ ਉਸ ਦਾ ਸਮਾਂ ਅਜੇ ਨਹੀਂ ਆਇਆ ਸੀ।+