-
ਯੂਹੰਨਾ 2:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਫਿਰ ਜਦ ਉਹ ਪਸਾਹ ਦੇ ਤਿਉਹਾਰ ਦੌਰਾਨ ਯਰੂਸ਼ਲਮ ਵਿਚ ਸੀ, ਤਾਂ ਬਹੁਤ ਲੋਕਾਂ ਨੇ ਉਸ ਦੇ ਚਮਤਕਾਰ ਦੇਖ ਕੇ ਉਸ ਦੇ ਨਾਂ ʼਤੇ ਨਿਹਚਾ ਕੀਤੀ।
-
-
ਯੂਹੰਨਾ 8:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਉਸ ਦੀਆਂ ਇਹ ਗੱਲਾਂ ਸੁਣ ਕੇ ਬਹੁਤ ਸਾਰੇ ਲੋਕਾਂ ਨੇ ਉਸ ਉੱਤੇ ਨਿਹਚਾ ਕੀਤੀ।
-
-
ਯੂਹੰਨਾ 10:42ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
42 ਬਹੁਤ ਸਾਰੇ ਲੋਕ ਯਿਸੂ ਉੱਤੇ ਨਿਹਚਾ ਕਰਨ ਲੱਗ ਪਏ।
-