ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਇਤਿਹਾਸ 13:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਕੀ ਤੁਸੀਂ ਨਹੀਂ ਜਾਣਦੇ ਕਿ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਲੂਣ ਦੇ ਇਕਰਾਰ*+ ਰਾਹੀਂ ਦਾਊਦ ਨੂੰ ਸਦਾ ਲਈ ਇਜ਼ਰਾਈਲ ਉੱਤੇ ਰਾਜ ਦਿੱਤਾ,+ ਹਾਂ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ?+

  • ਜ਼ਬੂਰ 89:3, 4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 “ਮੈਂ ਆਪਣੇ ਚੁਣੇ ਹੋਏ ਨਾਲ ਇਕਰਾਰ ਕੀਤਾ ਹੈ;+

      ਮੈਂ ਆਪਣੇ ਸੇਵਕ ਦਾਊਦ ਨਾਲ ਇਹ ਸਹੁੰ ਖਾਧੀ ਹੈ:+

       4 ‘ਮੈਂ ਤੇਰੀ ਸੰਤਾਨ*+ ਨੂੰ ਹਮੇਸ਼ਾ ਲਈ ਕਾਇਮ ਰੱਖਾਂਗਾ

      ਅਤੇ ਤੇਰਾ ਸਿੰਘਾਸਣ ਪੀੜ੍ਹੀਓ-ਪੀੜ੍ਹੀ ਸਥਿਰ ਰੱਖਾਂਗਾ।’”+ (ਸਲਹ)

  • ਜ਼ਬੂਰ 132:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯਹੋਵਾਹ ਨੇ ਦਾਊਦ ਨਾਲ ਸਹੁੰ ਖਾਧੀ ਹੈ;

      ਉਹ ਆਪਣੇ ਵਾਅਦੇ ਤੋਂ ਕਦੀ ਨਹੀਂ ਮੁੱਕਰੇਗਾ:

      “ਮੈਂ ਤੇਰੀ ਸੰਤਾਨ* ਵਿੱਚੋਂ ਇਕ ਜਣੇ ਨੂੰ ਤੇਰੇ ਸਿੰਘਾਸਣ ਉੱਤੇ ਬਿਠਾਵਾਂਗਾ।+

  • ਯਿਰਮਿਯਾਹ 23:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਯਹੋਵਾਹ ਕਹਿੰਦਾ ਹੈ: “ਦੇਖੋ, ਉਹ ਦਿਨ ਆ ਰਹੇ ਹਨ ਜਦੋਂ ਮੈਂ ਦਾਊਦ ਦੇ ਵੰਸ਼ ਵਿੱਚੋਂ ਇਕ ਧਰਮੀ ਟਾਹਣੀ ਉਗਾਵਾਂਗਾ।*+ ਇਕ ਰਾਜਾ ਰਾਜ ਕਰੇਗਾ+ ਅਤੇ ਡੂੰਘੀ ਸਮਝ ਤੋਂ ਕੰਮ ਲਵੇਗਾ ਅਤੇ ਦੇਸ਼ ਵਿਚ ਨਿਆਂ ਅਤੇ ਧਰਮੀ ਅਸੂਲਾਂ ਮੁਤਾਬਕ ਚੱਲੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ