ਯੂਹੰਨਾ 7:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਅਤੇ ਜਿੱਥੇ ਮੈਂ ਹੋਵਾਂਗਾ ਉੱਥੇ ਤੁਸੀਂ ਨਹੀਂ ਆ ਸਕਦੇ।”+ ਯੂਹੰਨਾ 13:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 ਪਿਆਰੇ ਬੱਚਿਓ, ਮੈਂ ਹੁਣ ਥੋੜ੍ਹਾ ਚਿਰ ਹੀ ਤੁਹਾਡੇ ਨਾਲ ਹਾਂ। ਤੁਸੀਂ ਮੈਨੂੰ ਲੱਭੋਗੇ; ਅਤੇ ਜੋ ਮੈਂ ਯਹੂਦੀਆਂ ਨੂੰ ਕਿਹਾ ਸੀ, ਮੈਂ ਹੁਣ ਤੁਹਾਨੂੰ ਵੀ ਕਹਿ ਰਿਹਾ ਹਾਂ ਕਿ ‘ਜਿੱਥੇ ਮੈਂ ਜਾ ਰਿਹਾ ਹਾਂ, ਉੱਥੇ ਤੁਸੀਂ ਨਹੀਂ ਆ ਸਕਦੇ।’+
33 ਪਿਆਰੇ ਬੱਚਿਓ, ਮੈਂ ਹੁਣ ਥੋੜ੍ਹਾ ਚਿਰ ਹੀ ਤੁਹਾਡੇ ਨਾਲ ਹਾਂ। ਤੁਸੀਂ ਮੈਨੂੰ ਲੱਭੋਗੇ; ਅਤੇ ਜੋ ਮੈਂ ਯਹੂਦੀਆਂ ਨੂੰ ਕਿਹਾ ਸੀ, ਮੈਂ ਹੁਣ ਤੁਹਾਨੂੰ ਵੀ ਕਹਿ ਰਿਹਾ ਹਾਂ ਕਿ ‘ਜਿੱਥੇ ਮੈਂ ਜਾ ਰਿਹਾ ਹਾਂ, ਉੱਥੇ ਤੁਸੀਂ ਨਹੀਂ ਆ ਸਕਦੇ।’+