ਰੋਮੀਆਂ 6:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤੁਸੀਂ ਮੂਸਾ ਦੇ ਕਾਨੂੰਨ ਦੇ ਅਧੀਨ ਨਹੀਂ ਹੋ,+ ਸਗੋਂ ਅਪਾਰ ਕਿਰਪਾ ਦੇ ਅਧੀਨ ਹੋ,+ ਇਸ ਲਈ, ਤੁਸੀਂ ਕਦੇ ਪਾਪ ਦੇ ਵੱਸ ਵਿਚ ਨਾ ਪਓ। ਰੋਮੀਆਂ 6:22 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 22 ਪਰ ਹੁਣ ਤੁਹਾਨੂੰ ਪਾਪ ਤੋਂ ਆਜ਼ਾਦ ਕਰਾ ਲਿਆ ਗਿਆ ਹੈ ਅਤੇ ਤੁਸੀਂ ਪਰਮੇਸ਼ੁਰ ਦੇ ਗ਼ੁਲਾਮ ਬਣ ਗਏ ਹੋ, ਇਸ ਲਈ ਤੁਸੀਂ ਜੋ ਫਲ ਪੈਦਾ ਕਰ ਰਹੇ ਹੋ, ਉਹ ਹੈ ਤੁਹਾਡੀ ਪਵਿੱਤਰ ਜ਼ਿੰਦਗੀ+ ਅਤੇ ਅਖ਼ੀਰ ਵਿਚ ਹਮੇਸ਼ਾ ਦੀ ਜ਼ਿੰਦਗੀ।+ ਯਾਕੂਬ 1:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਪਰ ਜਿਹੜਾ ਇਨਸਾਨ ਆਜ਼ਾਦੀ ਦੇਣ ਵਾਲੇ ਮੁਕੰਮਲ ਕਾਨੂੰਨ*+ ਦੀ ਜਾਂਚ ਕਰਦਾ ਹੈ ਅਤੇ ਲਗਾਤਾਰ ਉਸ ਦੀ ਪਾਲਣਾ ਕਰਦਾ ਹੈ, ਉਹ ਬਚਨ ਨੂੰ ਸੁਣ ਕੇ ਭੁੱਲਦਾ ਨਹੀਂ, ਸਗੋਂ ਉਸ ਉੱਤੇ ਅਮਲ ਕਰਦਾ ਹੈ। ਉਹ ਜੋ ਵੀ ਕਰੇਗਾ, ਉਸ ਵਿਚ ਉਸ ਨੂੰ ਖ਼ੁਸ਼ੀ ਮਿਲੇਗੀ।+
14 ਤੁਸੀਂ ਮੂਸਾ ਦੇ ਕਾਨੂੰਨ ਦੇ ਅਧੀਨ ਨਹੀਂ ਹੋ,+ ਸਗੋਂ ਅਪਾਰ ਕਿਰਪਾ ਦੇ ਅਧੀਨ ਹੋ,+ ਇਸ ਲਈ, ਤੁਸੀਂ ਕਦੇ ਪਾਪ ਦੇ ਵੱਸ ਵਿਚ ਨਾ ਪਓ।
22 ਪਰ ਹੁਣ ਤੁਹਾਨੂੰ ਪਾਪ ਤੋਂ ਆਜ਼ਾਦ ਕਰਾ ਲਿਆ ਗਿਆ ਹੈ ਅਤੇ ਤੁਸੀਂ ਪਰਮੇਸ਼ੁਰ ਦੇ ਗ਼ੁਲਾਮ ਬਣ ਗਏ ਹੋ, ਇਸ ਲਈ ਤੁਸੀਂ ਜੋ ਫਲ ਪੈਦਾ ਕਰ ਰਹੇ ਹੋ, ਉਹ ਹੈ ਤੁਹਾਡੀ ਪਵਿੱਤਰ ਜ਼ਿੰਦਗੀ+ ਅਤੇ ਅਖ਼ੀਰ ਵਿਚ ਹਮੇਸ਼ਾ ਦੀ ਜ਼ਿੰਦਗੀ।+
25 ਪਰ ਜਿਹੜਾ ਇਨਸਾਨ ਆਜ਼ਾਦੀ ਦੇਣ ਵਾਲੇ ਮੁਕੰਮਲ ਕਾਨੂੰਨ*+ ਦੀ ਜਾਂਚ ਕਰਦਾ ਹੈ ਅਤੇ ਲਗਾਤਾਰ ਉਸ ਦੀ ਪਾਲਣਾ ਕਰਦਾ ਹੈ, ਉਹ ਬਚਨ ਨੂੰ ਸੁਣ ਕੇ ਭੁੱਲਦਾ ਨਹੀਂ, ਸਗੋਂ ਉਸ ਉੱਤੇ ਅਮਲ ਕਰਦਾ ਹੈ। ਉਹ ਜੋ ਵੀ ਕਰੇਗਾ, ਉਸ ਵਿਚ ਉਸ ਨੂੰ ਖ਼ੁਸ਼ੀ ਮਿਲੇਗੀ।+