ਯੂਹੰਨਾ 16:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਪਿਤਾ ਆਪ ਤੁਹਾਡੇ ਨਾਲ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਮੇਰੇ ਨਾਲ ਪਿਆਰ ਕੀਤਾ ਹੈ+ ਅਤੇ ਵਿਸ਼ਵਾਸ ਕੀਤਾ ਹੈ ਕਿ ਪਿਤਾ ਨੇ ਮੈਨੂੰ ਘੱਲਿਆ ਹੈ।+ 1 ਯੂਹੰਨਾ 5:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜਿਹੜੇ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ, ਉਹ ਸਾਰੇ ਪਰਮੇਸ਼ੁਰ ਦੇ ਬੱਚੇ ਹਨ+ ਅਤੇ ਜਿਹੜੇ ਪਰਮੇਸ਼ੁਰ ਨੂੰ ਪਿਆਰ ਕਰਦੇ ਹਨ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦੇ ਹਨ।
27 ਪਿਤਾ ਆਪ ਤੁਹਾਡੇ ਨਾਲ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਮੇਰੇ ਨਾਲ ਪਿਆਰ ਕੀਤਾ ਹੈ+ ਅਤੇ ਵਿਸ਼ਵਾਸ ਕੀਤਾ ਹੈ ਕਿ ਪਿਤਾ ਨੇ ਮੈਨੂੰ ਘੱਲਿਆ ਹੈ।+
5 ਜਿਹੜੇ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ, ਉਹ ਸਾਰੇ ਪਰਮੇਸ਼ੁਰ ਦੇ ਬੱਚੇ ਹਨ+ ਅਤੇ ਜਿਹੜੇ ਪਰਮੇਸ਼ੁਰ ਨੂੰ ਪਿਆਰ ਕਰਦੇ ਹਨ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦੇ ਹਨ।