ਮੱਤੀ 13:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਿਹੜੀਆਂ ਚੀਜ਼ਾਂ ਤੁਸੀਂ ਦੇਖ ਰਹੇ ਹੋ, ਉਨ੍ਹਾਂ ਚੀਜ਼ਾਂ ਨੂੰ ਬਹੁਤ ਸਾਰੇ ਨਬੀ ਅਤੇ ਧਰਮੀ ਬੰਦੇ ਦੇਖਣਾ ਚਾਹੁੰਦੇ ਸਨ, ਪਰ ਦੇਖ ਨਾ ਸਕੇ+ ਅਤੇ ਜਿਹੜੀਆਂ ਗੱਲਾਂ ਤੁਸੀਂ ਸੁਣ ਰਹੇ ਹੋ, ਉਹ ਉਨ੍ਹਾਂ ਨੂੰ ਸੁਣਨਾ ਚਾਹੁੰਦੇ ਸਨ, ਪਰ ਸੁਣ ਨਾ ਸਕੇ। ਇਬਰਾਨੀਆਂ 11:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਨ੍ਹਾਂ ਸਾਰਿਆਂ ਨੇ ਮਰਦੇ ਦਮ ਤਕ ਨਿਹਚਾ ਕਰਨੀ ਨਹੀਂ ਛੱਡੀ, ਭਾਵੇਂ ਕਿ ਇਨ੍ਹਾਂ ਦੇ ਜੀਉਂਦੇ-ਜੀ ਵਾਅਦੇ ਪੂਰੇ ਨਹੀਂ ਹੋਏ ਸਨ,+ ਪਰ ਇਨ੍ਹਾਂ ਨੇ ਵਾਅਦਿਆਂ ਨੂੰ ਦੂਰੋਂ ਦੇਖ ਕੇ ਖ਼ੁਸ਼ੀ ਮਨਾਈ।+ ਇਨ੍ਹਾਂ ਨੇ ਸਾਰਿਆਂ ਸਾਮ੍ਹਣੇ ਐਲਾਨ ਕੀਤਾ ਕਿ ਉਹ ਉਸ ਦੇਸ਼ ਵਿਚ ਅਜਨਬੀ ਅਤੇ ਪਰਦੇਸੀ ਸਨ।
17 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਿਹੜੀਆਂ ਚੀਜ਼ਾਂ ਤੁਸੀਂ ਦੇਖ ਰਹੇ ਹੋ, ਉਨ੍ਹਾਂ ਚੀਜ਼ਾਂ ਨੂੰ ਬਹੁਤ ਸਾਰੇ ਨਬੀ ਅਤੇ ਧਰਮੀ ਬੰਦੇ ਦੇਖਣਾ ਚਾਹੁੰਦੇ ਸਨ, ਪਰ ਦੇਖ ਨਾ ਸਕੇ+ ਅਤੇ ਜਿਹੜੀਆਂ ਗੱਲਾਂ ਤੁਸੀਂ ਸੁਣ ਰਹੇ ਹੋ, ਉਹ ਉਨ੍ਹਾਂ ਨੂੰ ਸੁਣਨਾ ਚਾਹੁੰਦੇ ਸਨ, ਪਰ ਸੁਣ ਨਾ ਸਕੇ।
13 ਇਨ੍ਹਾਂ ਸਾਰਿਆਂ ਨੇ ਮਰਦੇ ਦਮ ਤਕ ਨਿਹਚਾ ਕਰਨੀ ਨਹੀਂ ਛੱਡੀ, ਭਾਵੇਂ ਕਿ ਇਨ੍ਹਾਂ ਦੇ ਜੀਉਂਦੇ-ਜੀ ਵਾਅਦੇ ਪੂਰੇ ਨਹੀਂ ਹੋਏ ਸਨ,+ ਪਰ ਇਨ੍ਹਾਂ ਨੇ ਵਾਅਦਿਆਂ ਨੂੰ ਦੂਰੋਂ ਦੇਖ ਕੇ ਖ਼ੁਸ਼ੀ ਮਨਾਈ।+ ਇਨ੍ਹਾਂ ਨੇ ਸਾਰਿਆਂ ਸਾਮ੍ਹਣੇ ਐਲਾਨ ਕੀਤਾ ਕਿ ਉਹ ਉਸ ਦੇਸ਼ ਵਿਚ ਅਜਨਬੀ ਅਤੇ ਪਰਦੇਸੀ ਸਨ।