ਮੱਤੀ 11:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਉਸ ਵੇਲੇ ਯਿਸੂ ਨੇ ਕਿਹਾ: “ਹੇ ਪਿਤਾ, ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਸਾਰਿਆਂ ਸਾਮ੍ਹਣੇ ਤੇਰੀ ਵਡਿਆਈ ਕਰਦਾ ਹਾਂ ਕਿਉਂਕਿ ਤੂੰ ਇਹ ਗੱਲਾਂ ਬੁੱਧੀਮਾਨਾਂ ਅਤੇ ਗਿਆਨਵਾਨਾਂ ਤੋਂ ਲੁਕਾਈ ਰੱਖੀਆਂ, ਪਰ ਨਿਆਣਿਆਂ ਨੂੰ ਦੱਸੀਆਂ ਹਨ।+ ਮੱਤੀ 13:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਮੈਂ ਇਸੇ ਕਰਕੇ ਉਨ੍ਹਾਂ ਨਾਲ ਗੱਲ ਕਰਦੇ ਵੇਲੇ ਮਿਸਾਲਾਂ ਵਰਤਦਾ ਹਾਂ ਕਿਉਂਕਿ ਉਹ ਮੇਰੇ ਕੰਮ ਦੇਖਦੇ ਹੋਏ ਵੀ ਨਹੀਂ ਦੇਖਦੇ ਅਤੇ ਮੇਰੀਆਂ ਗੱਲਾਂ ਸੁਣਦੇ ਹੋਏ ਵੀ ਨਹੀਂ ਸੁਣਦੇ, ਨਾ ਹੀ ਉਹ ਇਨ੍ਹਾਂ ਦਾ ਮਤਲਬ ਸਮਝਦੇ ਹਨ।+ ਯੂਹੰਨਾ 3:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਨਿਆਂ ਇਸ ਆਧਾਰ ʼਤੇ ਕੀਤਾ ਜਾਂਦਾ ਹੈ: ਚਾਨਣ ਦੁਨੀਆਂ ਵਿਚ ਆਇਆ,+ ਪਰ ਲੋਕਾਂ ਨੇ ਚਾਨਣ ਦੀ ਬਜਾਇ ਹਨੇਰੇ ਨਾਲ ਪਿਆਰ ਕੀਤਾ ਕਿਉਂਕਿ ਉਨ੍ਹਾਂ ਦੇ ਕੰਮ ਬੁਰੇ ਸਨ।
25 ਉਸ ਵੇਲੇ ਯਿਸੂ ਨੇ ਕਿਹਾ: “ਹੇ ਪਿਤਾ, ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਸਾਰਿਆਂ ਸਾਮ੍ਹਣੇ ਤੇਰੀ ਵਡਿਆਈ ਕਰਦਾ ਹਾਂ ਕਿਉਂਕਿ ਤੂੰ ਇਹ ਗੱਲਾਂ ਬੁੱਧੀਮਾਨਾਂ ਅਤੇ ਗਿਆਨਵਾਨਾਂ ਤੋਂ ਲੁਕਾਈ ਰੱਖੀਆਂ, ਪਰ ਨਿਆਣਿਆਂ ਨੂੰ ਦੱਸੀਆਂ ਹਨ।+
13 ਮੈਂ ਇਸੇ ਕਰਕੇ ਉਨ੍ਹਾਂ ਨਾਲ ਗੱਲ ਕਰਦੇ ਵੇਲੇ ਮਿਸਾਲਾਂ ਵਰਤਦਾ ਹਾਂ ਕਿਉਂਕਿ ਉਹ ਮੇਰੇ ਕੰਮ ਦੇਖਦੇ ਹੋਏ ਵੀ ਨਹੀਂ ਦੇਖਦੇ ਅਤੇ ਮੇਰੀਆਂ ਗੱਲਾਂ ਸੁਣਦੇ ਹੋਏ ਵੀ ਨਹੀਂ ਸੁਣਦੇ, ਨਾ ਹੀ ਉਹ ਇਨ੍ਹਾਂ ਦਾ ਮਤਲਬ ਸਮਝਦੇ ਹਨ।+
19 ਨਿਆਂ ਇਸ ਆਧਾਰ ʼਤੇ ਕੀਤਾ ਜਾਂਦਾ ਹੈ: ਚਾਨਣ ਦੁਨੀਆਂ ਵਿਚ ਆਇਆ,+ ਪਰ ਲੋਕਾਂ ਨੇ ਚਾਨਣ ਦੀ ਬਜਾਇ ਹਨੇਰੇ ਨਾਲ ਪਿਆਰ ਕੀਤਾ ਕਿਉਂਕਿ ਉਨ੍ਹਾਂ ਦੇ ਕੰਮ ਬੁਰੇ ਸਨ।