-
ਯੂਹੰਨਾ 21:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਉਸ ਨੇ ਪਤਰਸ ਨੂੰ ਤੀਸਰੀ ਵਾਰ ਪੁੱਛਿਆ: “ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਬੜਾ ਦੁਖੀ ਹੋਇਆ ਕਿ ਯਿਸੂ ਨੇ ਤੀਸਰੀ ਵਾਰ ਉਸ ਨੂੰ ਪੁੱਛਿਆ: “ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਇਸ ਲਈ ਉਸ ਨੇ ਕਿਹਾ: “ਪ੍ਰਭੂ, ਤੂੰ ਸਭ ਕੁਝ ਜਾਣਦਾ ਹੈਂ; ਤੈਨੂੰ ਪਤਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਉਸ ਨੂੰ ਕਿਹਾ: “ਮੇਰੇ ਲੇਲਿਆਂ ਨੂੰ ਚਾਰ।+
-