ਹਿਜ਼ਕੀਏਲ 34:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਮੈਂ ਆਪਣੇ ਸੇਵਕ ਦਾਊਦ ਨੂੰ ਉਨ੍ਹਾਂ ਦਾ ਚਰਵਾਹਾ ਨਿਯੁਕਤ ਕਰਾਂਗਾ+ ਅਤੇ ਉਹ ਉਨ੍ਹਾਂ ਦਾ ਢਿੱਡ ਭਰੇਗਾ। ਉਹ ਆਪ ਉਨ੍ਹਾਂ ਦਾ ਢਿੱਡ ਭਰੇਗਾ ਅਤੇ ਉਨ੍ਹਾਂ ਦਾ ਚਰਵਾਹਾ ਬਣੇਗਾ।+ ਮੱਤੀ 9:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਭੀੜਾਂ ਨੂੰ ਦੇਖ ਕੇ ਉਸ ਨੂੰ ਉਨ੍ਹਾਂ ʼਤੇ ਤਰਸ ਆਇਆ+ ਕਿਉਂਕਿ ਉਹ ਉਨ੍ਹਾਂ ਭੇਡਾਂ ਵਰਗੇ ਸਨ ਜਿਨ੍ਹਾਂ ਦੀ ਚਮੜੀ ਉਧੇੜ ਦਿੱਤੀ ਗਈ ਹੋਵੇ ਅਤੇ ਜੋ ਚਰਵਾਹੇ ਤੋਂ ਬਿਨਾਂ ਇੱਧਰ-ਉੱਧਰ ਭਟਕ ਰਹੀਆਂ ਹੋਣ।+
23 ਮੈਂ ਆਪਣੇ ਸੇਵਕ ਦਾਊਦ ਨੂੰ ਉਨ੍ਹਾਂ ਦਾ ਚਰਵਾਹਾ ਨਿਯੁਕਤ ਕਰਾਂਗਾ+ ਅਤੇ ਉਹ ਉਨ੍ਹਾਂ ਦਾ ਢਿੱਡ ਭਰੇਗਾ। ਉਹ ਆਪ ਉਨ੍ਹਾਂ ਦਾ ਢਿੱਡ ਭਰੇਗਾ ਅਤੇ ਉਨ੍ਹਾਂ ਦਾ ਚਰਵਾਹਾ ਬਣੇਗਾ।+
36 ਭੀੜਾਂ ਨੂੰ ਦੇਖ ਕੇ ਉਸ ਨੂੰ ਉਨ੍ਹਾਂ ʼਤੇ ਤਰਸ ਆਇਆ+ ਕਿਉਂਕਿ ਉਹ ਉਨ੍ਹਾਂ ਭੇਡਾਂ ਵਰਗੇ ਸਨ ਜਿਨ੍ਹਾਂ ਦੀ ਚਮੜੀ ਉਧੇੜ ਦਿੱਤੀ ਗਈ ਹੋਵੇ ਅਤੇ ਜੋ ਚਰਵਾਹੇ ਤੋਂ ਬਿਨਾਂ ਇੱਧਰ-ਉੱਧਰ ਭਟਕ ਰਹੀਆਂ ਹੋਣ।+