ਲੂਕਾ 1:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਦੂਤ ਨੇ ਉਸ ਨੂੰ ਜਵਾਬ ਦਿੱਤਾ: “ਪਵਿੱਤਰ ਸ਼ਕਤੀ ਤੇਰੇ ਉੱਤੇ ਆਵੇਗੀ+ ਅਤੇ ਅੱਤ ਮਹਾਨ ਦੀ ਤਾਕਤ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਪੈਦਾ ਹੋਣ ਵਾਲਾ ਬੱਚਾ ਪਵਿੱਤਰ ਹੋਵੇਗਾ+ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।+ ਯੂਹੰਨਾ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਸ ਕਰਕੇ ਯਹੂਦੀ ਉਸ ਨੂੰ ਮਾਰਨ ਲਈ ਹੋਰ ਵੀ ਉਤਾਵਲੇ ਹੋ ਗਏ ਕਿਉਂਕਿ ਉਨ੍ਹਾਂ ਮੁਤਾਬਕ ਉਸ ਨੇ ਨਾ ਸਿਰਫ਼ ਸਬਤ ਦਾ ਨਿਯਮ ਤੋੜਿਆ ਸੀ, ਸਗੋਂ ਪਰਮੇਸ਼ੁਰ ਨੂੰ ਆਪਣਾ ਪਿਤਾ ਕਹਿ ਕੇ+ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾਇਆ ਸੀ।+
35 ਦੂਤ ਨੇ ਉਸ ਨੂੰ ਜਵਾਬ ਦਿੱਤਾ: “ਪਵਿੱਤਰ ਸ਼ਕਤੀ ਤੇਰੇ ਉੱਤੇ ਆਵੇਗੀ+ ਅਤੇ ਅੱਤ ਮਹਾਨ ਦੀ ਤਾਕਤ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਪੈਦਾ ਹੋਣ ਵਾਲਾ ਬੱਚਾ ਪਵਿੱਤਰ ਹੋਵੇਗਾ+ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।+
18 ਇਸ ਕਰਕੇ ਯਹੂਦੀ ਉਸ ਨੂੰ ਮਾਰਨ ਲਈ ਹੋਰ ਵੀ ਉਤਾਵਲੇ ਹੋ ਗਏ ਕਿਉਂਕਿ ਉਨ੍ਹਾਂ ਮੁਤਾਬਕ ਉਸ ਨੇ ਨਾ ਸਿਰਫ਼ ਸਬਤ ਦਾ ਨਿਯਮ ਤੋੜਿਆ ਸੀ, ਸਗੋਂ ਪਰਮੇਸ਼ੁਰ ਨੂੰ ਆਪਣਾ ਪਿਤਾ ਕਹਿ ਕੇ+ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾਇਆ ਸੀ।+