ਮੱਤੀ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਦੇਖੋ! ਸਵਰਗੋਂ ਇਕ ਆਵਾਜ਼ ਆਈ:+ “ਇਹ ਮੇਰਾ ਪਿਆਰਾ ਪੁੱਤਰ ਹੈ+ ਜਿਸ ਤੋਂ ਮੈਂ ਖ਼ੁਸ਼ ਹਾਂ।”+